ਪੰਜਾਬ

punjab

Gold and silver prices: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋਂ ਅੱਜ ਦਾ ਭਾਅ

By

Published : Jul 24, 2022, 10:46 AM IST

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 24 ਜੁਲਾਈ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

GOLD AND SILVER PRICES IN PUNJAB TODAY 24 JULY 2022
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

  • 24 ਜੁਲਾਈ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 53,100 53,100 0
ਬਠਿੰਡਾ 10 53,100 53,100 0
ਜਲੰਧਰ 10 52,500 52,500 0
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ
  • 24 ਜੁਲਾਈ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 66,000 65,000 1000
ਬਠਿੰਡਾ 1 65,000 65,000 0
ਜਲੰਧਰ 1 61,700 61,700 0

ABOUT THE AUTHOR

...view details