ਪੰਜਾਬ

punjab

ਸ਼੍ਰੋਮਣੀ ਅਕਾਲੀ ਦਲ ਨੇ ਮਨਜੀਤ ਸਿੰਘ ਜੀਕੇ ਖ਼ਿਲਾਫ਼ ਸੌਪਿਆ ਮੰਗ ਪੱਤਰ

By

Published : May 20, 2021, 1:04 PM IST

ਸ਼੍ਰੋਮਣੀ ਅਕਾਲੀ ਦਲ ਦੇ ਜਥੇਦਾਰ ਚੰਨਣ ਸਿੰਘ ਜੋਧਪੁਰੀ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਖ਼ਿਲਾਫ਼ ਮੰਗ ਪੱਤਰ ਸੌਪ ਕਾਰਵਾਈ ਦੀ ਮੰਗ ਕੀਤੀ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਮਨਜੀਤ ਸਿੰਘ ਜੀਕੇ ਖ਼ਿਲਾਫ਼ ਸੌਪਿਆ ਮੰਗ ਪੱਤਰ
ਸ਼੍ਰੋਮਣੀ ਅਕਾਲੀ ਦਲ ਨੇ ਮਨਜੀਤ ਸਿੰਘ ਜੀਕੇ ਖ਼ਿਲਾਫ਼ ਸੌਪਿਆ ਮੰਗ ਪੱਤਰ

ਅੰਮ੍ਰਿਤਸਰ: ਅਮਿਤਾਬ ਬੱਚਨ ਵੱਲੋਂ ਕੋਰੋਨਾ ਪੀੜਤਾ ਦੀ ਮਦਦ ਲਈ ਦਿੱਲੀ ਗੁਰਦੁਆਰਾ ਕਮੇਟੀ ਨੂੰ ਦਿੱਤੇ ਗਏ ਦਾਨ ਨੂੰ ਲੈ ਕੇ ਲਗਾਤਾਰ ਸਿਆਸਤ ਭਖਦੀ ਹੀ ਜਾ ਰਹੀ ਹੈ ਜਿਥੇ ਇੱਕ ਪਾਸੇ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਤੇ ਅਕਾਲੀ ਦਲ ਨੂੰ ਤਬਲ ਕਰਨ ਦੀ ਮੰਗ ਕੀਤੀ ਹੈ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਜਥੇਦਾਰ ਚੰਨਣ ਸਿੰਘ ਜੋਧਪੁਰੀ ਨੇ ਜੀਕੇ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਨੁੂੰ ਮੰਗ ਪੱਤਰ ਸੌਪਿਆ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਮਨਜੀਤ ਸਿੰਘ ਜੀਕੇ ਖ਼ਿਲਾਫ਼ ਸੌਪਿਆ ਮੰਗ ਪੱਤਰ

ਇਹ ਵੀ ਪੜੋ: ਚਿੱਟੇ ਦਾ ਟੀਕਾ ਲਗਾਉਂਦੇ ਨੌਜਵਾਨ ਦੀ ਮੌਤ

ਇਸ ਸਬੰਧੀ ਉਹਨਾਂ ਨੇ ਕਿਹਾ ਕਿ ਮਹਾਂਮਾਰੀ ਦੇ ਸਮੇਂ ਮਨਜੀਤ ਸਿੰਘ ਜੀ ਕੇ ਰਾਜਨੀਤੀ ਖੇਡ ਰਹੇ ਹਨ, ਕਿਉਂਕਿ ਇਸ ਮਹਾਂਮਾਰੀ ਦੇ ਸਮੇਂ ਜਿਥੇ ਸਰਕਾਰਾਂ ਦੇ ਹੱਥ ਖੜੇ ਹੋ ਗਏ ਹਨ ਉਥੇ ਜੇਕਰ ਕੋਈ ਦੇਸ਼ ਦੇ ਲੋਕਾਂ ਦੀ ਮਦਦ ਲਈ ਅੱਗੇ ਆਉਂਦਾ ਹੈ ਤਾਂ ਉਸ ਵੱਲੋਂ ਦਿੱਤੀ ਮਦਦ ਨੂੰ ਮਨਜ਼ੂਰ ਕਰ ਲੈਣਾ ਚਾਹੀਦਾ ਹੈ ਨਾ ਕਿ ਇਸ ’ਤੇ ਸਿਆਸਤ ਕਰਨੀ ਚਾਹੀਦੀ ਹੈ।

ਇਹ ਵੀ ਪੜੋ: ਕਿਸਾਨ ਜਥੇਬੰਦੀਆਂ ਨੇ 5G ਦੀ ਟੈਸਟਿੰਗ ਸਬੰਧੀ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ABOUT THE AUTHOR

...view details