ਪੰਜਾਬ

punjab

Gold and silver update ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ

By

Published : Aug 12, 2022, 9:47 AM IST

Updated : Aug 12, 2022, 10:14 AM IST

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 12 ਅਗਸਤ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ

ਸੋਨੇ ਅਤੇ ਚਾਂਦੀ ਦੇ ਰੇਟ
ਸੋਨੇ ਅਤੇ ਚਾਂਦੀ ਦੇ ਰੇਟ

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ:Vegetable update: ਜਾਣੋ, ਸਬਜੀਆਂ ਦੀਆਂ ਕੀਮਤਾਂ

ਸੋਨੇ ਅਤੇ ਚਾਂਦੀ ਦੇ ਰੇਟ
  • 12 ਅਗਸਤ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 53,755 54,800 -1045
ਬਠਿੰਡਾ 10 52,600 52,700 -100
ਜਲੰਧਰ 10 53,600 52,600 +1000
  • 12 ਅਗਸਤ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 64,200 69,000 -4800
ਬਠਿੰਡਾ 1 66,000 66,000 00
ਜਲੰਧਰ 1 64,500 66,500 -2000

ਇਹ ਵੀ ਪੜੋ:Petrol and diesel prices: ਜਾਣੋ, ਪੰਜਾਬ ਦੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਰੇਟ

Last Updated :Aug 12, 2022, 10:14 AM IST

ABOUT THE AUTHOR

...view details