ਪੰਜਾਬ

punjab

ETV Bharat / city

Gold and silver prices: ਜਾਣੋ, ਪੰਜਾਬ ਵਿੱਚ ਕੀ ਰੇਟ ਵਿਕ ਰਿਹੈ ਸੋਨੇ ਅਤੇ ਚਾਂਦੀ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 22 ਜੁਲਾਈ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਸੋਨੇ ਅਤੇ ਚਾਂਦੀ ਦੇ ਰੇਟ
ਸੋਨੇ ਅਤੇ ਚਾਂਦੀ ਦੇ ਰੇਟ

By

Published : Jul 22, 2022, 9:05 AM IST

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ:Weather Report: ਸੂਬੇ ਭਰ ਵਿੱਚ ਅੱਜ ਫੇਰ ਮੀਂਹ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

ਸੋਨੇ ਅਤੇ ਚਾਂਦੀ ਦੇ ਰੇਟ
  • 22 ਜੁਲਾਈ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 50,350 53,100 -2750
ਬਠਿੰਡਾ 10 53,000 52,800 -800
ਜਲੰਧਰ 10 52,505 52,170 335
  • 22 ਜੁਲਾਈ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 56,000 64,200 -8200
ਬਠਿੰਡਾ 1 65,000 64,000 +1000
ਜਲੰਧਰ 1 62,300 61,300 00

ਇਹ ਵੀ ਪੜੋ:Vegetable rates: ਜਾਣੋ, ਪੰਜਾਬ ਵਿੱਚ ਸਬਜੀਆਂ ਦੇ ਭਾਅ

ABOUT THE AUTHOR

...view details