ਪੰਜਾਬ

punjab

Gold and silver prices: ਜਾਣੋ, ਸੋਨੇ ਅਤੇ ਚਾਂਦੀ ਦੀਆਂ ਕੀਮਤਾਂ

By

Published : Jul 23, 2022, 8:40 AM IST

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 23 ਜੁਲਾਈ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ:Vegetable rates: ਜਾਣੋ, ਸਬਜੀਆਂ ਦੇ ਭਾਅ

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ
  • 23 ਜੁਲਾਈ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 53,100 50,350 +2750
ਬਠਿੰਡਾ 10 53,100 53,000 +100
ਜਲੰਧਰ 10 52,500 52,505 -5
  • 23 ਜੁਲਾਈ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 65,000 66,000 -1000
ਬਠਿੰਡਾ 1 65,000 65,000 00
ਜਲੰਧਰ 1 61,700 62,300 -600

ਇਹ ਵੀ ਪੜੋ:Petrol and diesel rates: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ, ਜਾਣੋ

ABOUT THE AUTHOR

...view details