ਪੰਜਾਬ

punjab

Gold and silver prices: ਸੋਨੇ ਅਤੇ ਚਾਂਦੀ ਦੇ ਰੇਟਾਂ ’ਚ ਬਦਲਾਅ, ਜਾਣੋ ਅੱਜ ਦਾ ਭਾਅ

By

Published : Jul 29, 2022, 8:54 AM IST

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 29 ਜੁਲਾਈ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਸੋਨੇ ਅਤੇ ਚਾਂਦੀ ਦੇ ਰੇਟ
ਸੋਨੇ ਅਤੇ ਚਾਂਦੀ ਦੇ ਰੇਟ

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ:Weather Report: ਪੰਜਾਬ ’ਚ ਮੀਂਹ ਪੈਣ ਦੀ ਸੰਭਵਨਾ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

ਸੋਨੇ ਅਤੇ ਚਾਂਦੀ ਦੇ ਰੇਟ
  • 29 ਜੁਲਾਈ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 51,560 51,800 -240
ਬਠਿੰਡਾ 10 52,800 52,500 +300
ਜਲੰਧਰ 10 51,300 51,800 +500
  • 29 ਜੁਲਾਈ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 61,100 63,000 -1900
ਬਠਿੰਡਾ 1 63,000 64,000 -1000
ਜਲੰਧਰ 1 60,800 61,900 -1100

ਇਹ ਵੀ ਪੜੋ:Vegetable rates: ਜਾਣੋ, ਸਬਜੀਆਂ ਦੀਆਂ ਕੀਮਤਾਂ

ABOUT THE AUTHOR

...view details