ਪੰਜਾਬ

punjab

Gold and silver prices: ਸੋਨੇ ਅਤੇ ਚਾਂਦੀ ਦੇ ਰੇਟਾਂ ’ਚ ਬਦਲਾਅ, ਜਾਣੋ ਅੱਜ ਦਾ ਭਾਅ

By

Published : Jul 30, 2022, 8:45 AM IST

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 30 ਜੁਲਾਈ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

Gold and silver prices
Gold and silver prices

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

  • 30 ਜੁਲਾਈ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 50,891 51,560 -669
ਬਠਿੰਡਾ 10 52,900 52,800 +100
ਜਲੰਧਰ 10 51,100 51,300 -200
Gold and silver prices
  • 30 ਜੁਲਾਈ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 62,300 61,100 -1200
ਬਠਿੰਡਾ 1 64,000 63,000 +1000
ਜਲੰਧਰ 1 61,400 60,800 +600

ABOUT THE AUTHOR

...view details