ਪੰਜਾਬ

punjab

Gold silver rates ਜਾਣੋ ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ

By

Published : Aug 15, 2022, 9:54 AM IST

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ. ਪੰਦਰਾਂ ਅਗਸਤ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

ਸੋਨਾ ਅਤੇ ਚਾਂਦੀ ਦੇ ਰੇਟ
ਸੋਨਾ ਅਤੇ ਚਾਂਦੀ ਦੇ ਰੇਟ

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ:Vegetable rates ਪੰਜਾਬ ਵਿੱਚ ਸਬਜੀਆਂ ਦੀਆਂ ਕੀਮਤਾਂ

ਸੋਨਾ ਅਤੇ ਚਾਂਦੀ ਦੇ ਰੇਟ
  • 15 ਅਗਸਤ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 52,600 52,600 00
ਬਠਿੰਡਾ 10 52,100 52,000 +100
ਜਲੰਧਰ 10 53,400 53,400 00
  • 15 ਅਗਸਤ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 64,000 64,000 00
ਬਠਿੰਡਾ 1 64,000 64,000 00
ਜਲੰਧਰ 1 64,200 64,200 00

ਇਹ ਵੀ ਪੜੋ:Weather Report ਪੰਜਾਬ ਵਿੱਚ ਮੀਂਹ ਪੈਣ ਨਾਲ ਤਾਪਮਾਨ ਵਿੱਚ ਗਿਰਾਵਟ

ABOUT THE AUTHOR

...view details