ਪੰਜਾਬ

punjab

Gold and silver update ਜਾਣੋ, ਸੋਨੇ ਅਤੇ ਚਾਂਦੀ ਦੇ ਰੇਟ

By

Published : Aug 17, 2022, 9:02 AM IST

Gold and silver rates ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ, ਸਤਾਰਾਂ ਅਗਸਤ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ:Petrol and diesel Update ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ
  • 17 ਅਗਸਤ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 54,900 54,110 +790
ਬਠਿੰਡਾ 10 52,600 52,500 +100
ਜਲੰਧਰ 10 53,800 53,900 -100
  • 17 ਅਗਸਤ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 65,000 64,800 +200
ਬਠਿੰਡਾ 1 66,000 65,000 +1000
ਜਲੰਧਰ 1 64,700 64,100 +600

ਇਹ ਵੀ ਪੜੋ:Vegetable rates ਜਾਣੋ, ਪੰਜਾਬ ਵਿੱਚ ਸਬਜੀਆਂ ਦੇ ਰੇਟ

ABOUT THE AUTHOR

...view details