ਪੰਜਾਬ

punjab

Gold and silver update rates ਜਾਣੋ, ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੀਆਂ ਕੀਮਤਾਂ

By

Published : Oct 1, 2022, 9:26 AM IST

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 1 ਅਕਤੂਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

Gold and silver update rates
ਸੋਨਾ ਅਤੇ ਚਾਂਦੀ ਦੀਆਂ ਕੀਮਤਾਂ

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ:Petrol and diesel rates ਜਾਣੋ, ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਭਾਅ

ਸੋਨਾ ਅਤੇ ਚਾਂਦੀ ਦੀਆਂ ਕੀਮਤਾਂ
  • 1 ਅਕਤੂਬਰ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 50,800 50,600 +200
ਬਠਿੰਡਾ 10 50,700 50,300 +400
ਜਲੰਧਰ 10 50,800 50,400 +400
  • 1 ਅਕਤੂਬਰ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 59,200 59,500 -300
ਬਠਿੰਡਾ 1 63,300 63,000 +300
ਜਲੰਧਰ 1 62,300 62,800 -500

ਇਹ ਵੀ ਪੜੋ:Vegetable rates ਜਾਣੋ, ਅੱਜ ਪੰਜਾਬ ਵਿੱਚ ਕੀ ਰੇਟ ਵਿਕ ਰਹੀਆਂ ਹਨ ਸਬਜੀਆਂ

ABOUT THE AUTHOR

...view details