ਪੰਜਾਬ

punjab

Gold and silver rates ਜਾਣੋ, ਸੋਨਾ ਤੇ ਚਾਂਦੀ ਦੇ ਰੇਟ

By

Published : Oct 14, 2022, 7:53 AM IST

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 14 ਅਕਤੂਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

Gold and silver rates
Gold and silver rates

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜ੍ਹੋ:Petrol and diesel rates ਜਾਣੋ, ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

  • 14 ਅਕਤੂਬਰ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 51,700 51,900 -200
ਬਠਿੰਡਾ 10 51,900 51,100 +800
ਜਲੰਧਰ 10 51,500 50,900 +600
ਸੋਨਾ ਤੇ ਚਾਂਦੀ ਦੇ ਰੇਟ
  • 14 ਅਕਤੂਬਰ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 62,300 61,900 +400
ਬਠਿੰਡਾ 1 62,400 61,800 +600
ਜਲੰਧਰ 1 61,000 61,300 -300

ਇਹ ਵੀ ਪੜ੍ਹੋ:Vegetable rates ਜਾਣੋ, ਅੱਜ ਕੀ ਰੇਟ ਵਿਕ ਰਹੀਆਂ ਹਨ ਸਬਜੀਆਂ

ABOUT THE AUTHOR

...view details