ਪੰਜਾਬ

punjab

Gold and silver rates ਜਾਣੋ, ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ

By

Published : Oct 19, 2022, 9:52 AM IST

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 19 ਅਕਤੂਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

Gold and silver rates in Punjab
Gold and silver rates in Punjab

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜ੍ਹੋ:Petrol and diesel ਜਾਣੋ, ਪੈਟਰੋਲ ਅਤੇ ਡੀਜ਼ਲ ਦੇ ਭਾਅ

  • 19 ਅਕਤੂਬਰ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 51,910 52,100 +500
ਬਠਿੰਡਾ 10 52,500 52,200 +300
ਜਲੰਧਰ 10 51,900 51,900 00
Gold and silver rates in Punjab
  • 19 ਅਕਤੂਬਰ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 62,300 61,150 +1150
ਬਠਿੰਡਾ 1 60,600 62,100 -1500
ਜਲੰਧਰ 1 60,700 60,700 00

ਇਹ ਵੀ ਪੜ੍ਹੋ:Vegetable rates ਜਾਣੋ, ਪੰਜਾਬ ਵਿੱਚ ਸਬਜ਼ੀਆਂ ਦੀਆਂ ਕੀਮਤਾਂ

ABOUT THE AUTHOR

...view details