ਪੰਜਾਬ

punjab

Gold and silver update ਜਾਣੋ, ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੀਆਂ ਕੀਮਤਾਂ

By

Published : Oct 3, 2022, 9:19 AM IST

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 3 ਅਕਤੂਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

Gold and silver rates in Punjab on October 3
ਸੋਨਾ ਅਤੇ ਚਾਂਦੀ ਦੀਆਂ ਕੀਮਤਾਂ

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ:Vegetable update rates ਜਾਣੋ, ਪੰਜਾਬ ਵਿੱਚ ਸਬਜੀਆਂ ਦੀਆਂ ਕੀਮਤਾਂ

ਸੋਨਾ ਅਤੇ ਚਾਂਦੀ ਦੀਆਂ ਕੀਮਤਾਂ
  • 3 ਅਕਤੂਬਰ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 51,000 50,600 +400
ਬਠਿੰਡਾ 10 50,200 51,200 -1000
ਜਲੰਧਰ 10 50,700 50,400 +300
  • 3 ਅਕਤੂਬਰ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 60,500 59,500 +1000
ਬਠਿੰਡਾ 1 62,100 63,100 -1000
ਜਲੰਧਰ 1 61,900 62,500 -600

ਇਹ ਵੀ ਪੜੋ:Petrol and diesel update rates ਜਾਣੋ, ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਭਾਅ

ABOUT THE AUTHOR

...view details