ਪੰਜਾਬ

punjab

Gold and silver ਜਾਣੋ, ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ

By

Published : Oct 8, 2022, 9:29 AM IST

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 8 ਅਕਤੂਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

Gold and silver rates in Punjab on October 8
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ:Vegetable rates ਜਾਣੋ, ਸਬਜੀਆਂ ਦੇ ਭਾਅ

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ
  • 8 ਅਕਤੂਬਰ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 51,500 51,100 +400
ਬਠਿੰਡਾ 10 50,500 50,200 +300
ਜਲੰਧਰ 10 51,100 50,400 +700
  • 8 ਅਕਤੂਬਰ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 61,600 61,200 +400
ਬਠਿੰਡਾ 1 62,200 62,900 -700
ਜਲੰਧਰ 1 60,900 61,300 -400

ਇਹ ਵੀ ਪੜੋ:Weather Report ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ

ABOUT THE AUTHOR

...view details