ਪੰਜਾਬ

punjab

Gold and silver rates ਜਾਣੋ, ਸੋਨਾ ਚਾਂਦੀ ਦੇ ਰੇਟ

By

Published : Sep 15, 2022, 8:42 AM IST

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 15 ਸਤੰਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

Gold and silver rates
ਸੋਨਾ ਚਾਂਦੀ ਦੇ ਰੇਟ

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜ੍ਹੋ:Vegetable rates ਜਾਣੋ, ਪੰਜਾਬ ਵਿੱਚ ਸਬਜੀਆਂ ਦੀਆਂ ਕੀਮਤਾਂ

  • 15 ਸਤੰਬਰ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 51,800 52,500 -700
ਬਠਿੰਡਾ 10 53,000 52,000 +1000
ਜਲੰਧਰ 10 51,900 52,500 -600
ਸੋਨਾ ਚਾਂਦੀ ਦੇ ਰੇਟ
  • 15 ਸਤੰਬਰ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 62,000 65,000 -3000
ਬਠਿੰਡਾ 1 67,000 63,500 +3500
ਜਲੰਧਰ 1 62,400 62,500 -100

ਇਹ ਵੀ ਪੜ੍ਹੋ:Petrol and diesel update ਜਾਣੋ, ਪੈਟਰੋਲ ਅਤੇ ਡੀਜ਼ਲ ਦੇ ਰੇਟ

ABOUT THE AUTHOR

...view details