ਪੰਜਾਬ

punjab

Gold and silver update rates ਜਾਣੋ, ਸੋਨਾ ਅਤੇ ਚਾਂਦੀ ਦੇ ਰੇਟ

By

Published : Sep 21, 2022, 10:11 AM IST

Gold and silver rates in Punjab on September 21
ਸੋਨਾ ਅਤੇ ਚਾਂਦੀ ਦੇ ਰੇਟ ()

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 21 ਸਤੰਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ:Vegetable update rates ਜਾਣੋ, ਸਬਜੀਆਂ ਦੀਆਂ ਕੀਮਤਾਂ

ਸੋਨਾ ਅਤੇ ਚਾਂਦੀ ਦੇ ਰੇਟ
  • 21 ਸਤੰਬਰ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 52,600 52,400 +200
ਬਠਿੰਡਾ 10 52,000 52,200 -200
ਜਲੰਧਰ 10 52,600 52,200 +400
  • 21 ਸਤੰਬਰ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 62,500 64,300 -1800
ਬਠਿੰਡਾ 1 64,000 66,000 -2000
ਜਲੰਧਰ 1 64,500 64,400 +100

ਇਹ ਵੀ ਪੜੋ:Petrol and diesel update rates ਜਾਣੋ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ABOUT THE AUTHOR

...view details