ਪੰਜਾਬ

punjab

Gold and silver rates ਜਾਣੋ, ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਭਾਅ

By

Published : Sep 28, 2022, 8:06 AM IST

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 28 ਸਤੰਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

Gold and silver rates
Gold and silver rates

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜ੍ਹੋ:Petrol and diesel rates ਜਾਣੋ, ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

  • 28 ਸਤੰਬਰ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 52,000 51,600 +400
ਬਠਿੰਡਾ 10 52,000 52,700 -700
ਜਲੰਧਰ 10 52,500 52,000 +500
Gold and silver rates
  • 28 ਸਤੰਬਰ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 62,800 63,000 -200
ਬਠਿੰਡਾ 1 67,000 64,100 +2900
ਜਲੰਧਰ 1 62,000 62,400 -400

ਇਹ ਵੀ ਪੜ੍ਹੋ:Vegetable rates ਮੀਂਹ ਤੋਂ ਬਾਅਦ ਵਧੀ ਮਹਿੰਗਾਈ, ਵਧੇ ਸਬਜੀਆਂ ਦੇ ਰੇਟ

ABOUT THE AUTHOR

...view details