ਪੰਜਾਬ

punjab

Gold and silver update ਜਾਣੋ, ਸੋਨੇ ਅਤੇ ਚਾਂਦੀ ਦੇ ਭਾਅ

By

Published : Sep 3, 2022, 10:03 AM IST

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 3 ਸਤੰਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

Gold and silver rates in Punjab
ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜੋ:Vegetable update ਜਾਣੋ, ਪੰਜਾਬ ਵਿੱਚ ਸਬਜੀਆਂ ਦੀਆਂ ਕੀਮਤਾਂ

ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ
  • 3 ਸਤੰਬਰ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 52,300 51,700 +600
ਬਠਿੰਡਾ 10 52,700 52,500 +200
ਜਲੰਧਰ 10 52,150 51,650 +500
  • 3 ਸਤੰਬਰ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 63,000 61,900 +1100
ਬਠਿੰਡਾ 1 65,000 65,000 00
ਜਲੰਧਰ 1 61,800 61,700 +100

ਇਹ ਵੀ ਪੜੋ:Petrol and diesel rates ਜਾਣੋ, ਅੱਜ ਕੀ ਰੇਟ ਵਿਕ ਰਿਹੈ ਪੈਟਰੋਲ ਅਤੇ ਡੀਜ਼ਲ

ABOUT THE AUTHOR

...view details