ਚੰਡੀਗੜ੍ਹ:ਪੰਜਾਬ ਕਾਂਗਰਸ ਵਿਚਾਲੇ ਚੱਲ ਰਿਹਾ ਕਲੇਸ਼ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ, ਜਿਥੇ ਇੱਕ ਪਾਸੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਦੀ ਚਰਚਾ ਛਿੜੀ ਹੋਈ ਹੈ ਉਥੇ ਹੀ ਦੂਜੇ ਪਾਸੇ ਇੱਕ ਵੱਡਾ ਖੁਲਾਸਾ ਹੋਇਆ ਹੈ ਕਿ ਹਾਈਕਮਾਨ ਨੂੰ ਕੈਪਟਨ ਦੇ ਹੱਕ ਵਿੱਚ ਕੁਝ ਵਿਧਾਇਕਾਂ ਨੇ ਚਿੱਠੀ ਲਿਖੀ ਸੀ ਉਸ ਵਿੱਚ 10 ਵਿਧਾਇਕਾਂ ਨੇ ਨਾਮ ਬਿਨਾ ਪੁੱਛੇ ਪਾਏ ਗਏ ਸਨ।
ਇਹ ਵੀ ਪੜੋ: ਕੈਪਟਨ ਦਾ ਆਖਰੀ ਦਾਅ! ਦਿੱਲੀ 'ਚ ਪੰਜਾਬ ਦੇ ਕਾਂਗਰਸੀ ਸੰਸਦਾਂ ਦੀ ਮੀਟਿੰਗ