ਪੰਜਾਬ

punjab

ਮੁੱਖ ਮੰਤਰੀ ਚੰਨੀ ਅਤੇ ਪ੍ਰਨੀਤ ਕੌਰ ਦੀ ਬੈਠਕ, ਚੋਣਾਂ ਨੂੰ ਲੈਕੇ ਚਰਚਾ

By

Published : Nov 14, 2021, 5:29 PM IST

Updated : Nov 14, 2021, 6:09 PM IST

ਮੁੱਖ ਮੰਤਰੀ ਚੰਨੀ ਅਤੇ ਸਾਂਸਦ ਪ੍ਰਨੀਤ ਕੌਰ ਬੈਠਕ ਕਰ ਰਹੇ ਹਨ, ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚਰਚਾ ਕਰ ਰਹੇ ਹਨ।

ਮੁੱਖ ਮੰਤਰੀ ਚੰਨੀ ਅਤੇ ਪ੍ਰਨੀਤ ਕੌਰ ਦੀ ਬੈਠਕ, ਚੋਣਾਂ ਨੂੰ ਲੈਕੇ ਹੋਈ ਚਰਚਾ
ਮੁੱਖ ਮੰਤਰੀ ਚੰਨੀ ਅਤੇ ਪ੍ਰਨੀਤ ਕੌਰ ਦੀ ਬੈਠਕ, ਚੋਣਾਂ ਨੂੰ ਲੈਕੇ ਹੋਈ ਚਰਚਾ

ਚੰਡੀਗੜ੍ਹ: ਮੁੱਖ ਮੰਤਰੀ ਚੰਨੀ (Chief Minister Channi) ਅਤੇ ਸਾਂਸਦ ਪ੍ਰਨੀਤ ਕੌਰ (MP Preneet Kaur) ਬੈਠਕ ਕਰ ਰਹੇ ਹਨ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚਰਚਾ ਕਰ ਰਹੇ ਹਨ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪ੍ਰਨੀਤ ਕੌਰ ਡੇਅਰੀ ਸ਼ਿਫਟ ਕਰਨ ਦੇ ਪ੍ਰੋਜੈਕਟ ਅਤੇ ਪਟਿਆਲਾ ਦੇ ਹੋਰ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਬਾਰੇ ਚਰਚਾ ਹੋ ਸਕਦੀ ਹੈ।

ਜਾਣਕਾਰੀ ਅਨੁਸਾਰ ਮੇਅਰ ਪਟਿਆਲਾ ਸੰਜੀਵ ਸ਼ਰਮਾ ਬਿੱਟੂ ਨਗਰ ਨਿਗਮ ਦੇ ਕੌਂਸਲਰ ਵੀ ਉਨ੍ਹਾਂ ਨਾਲ ਮੌਜੂਦ ਹਨ।

ਹਾਲਾਂਕਿ ਸਿਆਸੀ ਹਲਕਿਆਂ 'ਚ ਚਰਚਾ ਹੈ ਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੂੰ ਲੈ ਕੇ ਵੀ ਚਰਚਾ ਹੋਵੇਗੀ ਕਿਉਂਕਿ ਵਿਧਾਨ ਸਭਾ ਚੋਣਾਂ ਆਉਣ ਵਾਲੀਆਂ ਹਨ। ਅਜਿਹੇ 'ਚ ਕੈਪਟਨ ਦੀ ਨਵੀਂ ਪਾਰਟੀ ਅਤੇ ਭਾਜਪਾ ਨਾਲ ਗੱਠਜੋੜ ਕਰਨ ਦਾ ਉਨ੍ਹਾਂ ਦਾ ਐਲਾਨ ਕਿਤੇ ਨਾ ਕਿਤੇ ਇਸ ਮਾਮਲੇ ਨੂੰ ਲੈ ਕੇ ਕਾਂਗਰਸ ਵਿਚ ਚਿੰਤਾ ਦਾ ਮਾਹੌਲ ਹੈ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਵਿਧਾਨ ਸਭਾ ਚੋਣਾਂ ਜਿੱਤਣ ਜਾਂ ਨਾ ਜਿੱਤਣ ਪਰ ਸਭ ਤੋਂ ਵੱਧ ਨੁਕਸਾਨ ਕਾਂਗਰਸ ਨੂੰ ਹੀ ਹੋਣਾ ਹੈ।

ਅਜਿਹੇ ਦੇ ਵਿੱਚ ਇਸ ਬੈਠਕ 'ਚ ਕਪਤਾਨ ਨੂੰ ਮਨਾਉਣ ਦੀ ਚਰਚਾ ਵੀ ਹੋ ਸਕਦੀ ਹੈ।

ਇਹ ਵੀ ਪੜ੍ਹੋ:Punjab Assembly Election: ਚੋਣ ਮੈਦਾਨ 'ਚ ਅਕਾਲੀ ਤੇ 'ਆਪ' ਦੇ ਉਮੀਦਵਾਰ, ਕਾਂਗਰਸ ਤੇ ਭਾਜਪਾ ਪੱਛੜੇ

Last Updated :Nov 14, 2021, 6:09 PM IST

ABOUT THE AUTHOR

...view details