ਪੰਜਾਬ

punjab

fuel rates: ਜਾਣੋ ਪੰਜਾਬ ਵਿੱਚ ਕੀ ਰੇਟ ਵਿਕ ਰਿਹੈ ਪੈਟਰੋਲ ਅਤੇ ਡੀਜ਼ਲ

By

Published : Aug 1, 2022, 6:37 AM IST

Petrol and Diesel Prices: ਅੱਜ ਸੂਬੇ ਦੇ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਬਦਲਾਅ ਕੀਤਾ ਗਿਆ ਹੈ। ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ...

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and Diesel Prices) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜ਼ੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।

ਇਹ ਵੀ ਪੜੋ:Weather Report: ਅੱਜ ਫਿਰ ਪਵੇਗਾ ਮੀਂਹ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 89 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 24 ਪੈਸੇ ਹੈ। ਅੰਮ੍ਰਿਤਸਰ 'ਚ ਤੇਲ ਦੀਆਂ ਕੀਮਤਾਂ ਘੱਟੀਆਂ ਹਨ।

ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 53 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 88 ਪੈਸੇ ਹੈ। ਜ਼ਿਲ੍ਹੇ ’ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ’ਚ ਕੁਝ ਫਰਕ ਪਿਆ ਹੈ।

ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 07 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 45 ਪੈਸੇ ਹੈ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਬਠਿੰਡਾ ’ਚ ਕੀ ਕੁਝ ਬਦਲਾਅ: ਉੱਥੇ ਹੀ ਗੱਲ ਕੀਤੀ ਜਾਵੇ ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 11 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 47 ਪੈਸੇ ਹੈ। ਬਠਿੰਡਾ ਸ਼ਹਿਰ ’ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਫਰਕ ਪਿਆ ਹੈ।

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 46 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 82 ਪੈਸੇ ਹੈ।

ਇਹ ਵੀ ਪੜੋ:ਭਗਵੰਤ ਮਾਨ ਦੀ ਰਿਹਾਇਸ਼ ਬਾਹਰ ETT ਅਧਿਆਪਕਾਂ ਦੀ ਪੁਲਿਸ ਨਾਲ ਹੋਈ ਝੜਪ !

ABOUT THE AUTHOR

...view details