ਪੰਜਾਬ

punjab

Petrol and diesel rates: ਜਾਣੋ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

By

Published : Jul 29, 2022, 6:34 AM IST

Petrol and Diesel Prices: ਅੱਜ ਸੂਬੇ ਦੇ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਬਦਲਾਅ ਕੀਤਾ ਗਿਆ ਹੈ। ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ...

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and Diesel Prices) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜ਼ੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।

ਇਹ ਵੀ ਪੜੋ:Weather Report: ਪੰਜਾਬ ’ਚ ਮੀਂਹ ਪੈਣ ਦੀ ਸੰਭਵਨਾ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 45 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 80 ਪੈਸੇ ਹੈ। ਜ਼ਿਲ੍ਹੇ ’ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ’ਚ ਕੁਝ ਫਰਕ ਪਿਆ ਹੈ।

ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 18 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 55 ਪੈਸੇ ਹੈ।

ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 46 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 76 ਪੈਸੇ ਹੈ। ਅੰਮ੍ਰਿਤਸਰ 'ਚ ਤੇਲ ਦੀਆਂ ਕੀਮਤਾਂ ਘੱਟੀਆਂ ਹਨ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਬਠਿੰਡਾ ’ਚ ਕੀ ਕੁਝ ਬਦਲਾਅ: ਉੱਥੇ ਹੀ ਗੱਲ ਕੀਤੀ ਜਾਵੇ ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 11 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 47 ਪੈਸੇ ਹੈ। ਬਠਿੰਡਾ ਸ਼ਹਿਰ ’ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਫਰਕ ਪਿਆ ਹੈ।

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 17 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 53 ਪੈਸੇ ਹੈ।

ਇਹ ਵੀ ਪੜੋ:ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ ਤੋਂ ਬਾਅਦ ਅਕਾਲੀ ਦਲ ਵੱਲੋਂ ਪਾਰਟੀ ਦਾ ਜਥੇਬੰਦਕ ਢਾਂਚਾ ਭੰਗ

ABOUT THE AUTHOR

...view details