ਪੰਜਾਬ

punjab

Petrol and diesel ਜਾਣੋ, ਅੱਜ ਕੀ ਰੇਟ ਵਿਕ ਰਿਹੈ ਪੈਟਰੋਲ ਤੇ ਡੀਜ਼ਲ

By

Published : Sep 17, 2022, 7:10 AM IST

Petrol and diesel rates in Punjab

Petrol and diesel rates ਅੱਜ ਸੂਬੇ ਦੇ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਗਿਆ ਹੈ, ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and diesel rates) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।

ਇਹ ਵੀ ਪੜੋ:PM MODI BIRTHDAY: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਉੱਤੇ ਖ਼ਾਸ

ਬਠਿੰਡਾ ’ਚ ਕੀ ਕੁਝ ਬਦਲਾਅ: ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 12 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 49 ਪੈਸੇ ਹੈ। ਬਠਿੰਡਾ ਸ਼ਹਿਰ ’ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਕੋਈ ਫਰਕ ਨਹੀਂ ਪਿਆ ਹੈ।

ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 87 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 22 ਪੈਸੇ ਹੈ।

ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 41 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 78 ਪੈਸੇ ਹੈ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 85 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 19 ਪੈਸੇ ਹੈ।

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 17 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 53 ਪੈਸੇ ਹੈ।

ਇਹ ਵੀ ਪੜੋ:Saturday Love Horoscope, ਦੋਸਤਾਂ ਅਤੇ ਲਵ ਪਾਰਟਨਰਾਂ ਦੇ ਨਾਲ ਬੀਤੇਗਾ ਇਨ੍ਹਾਂ ਰਾਸ਼ੀਆਂ ਦਾ ਦਿਨ

ABOUT THE AUTHOR

...view details