ਪੰਜਾਬ

punjab

vegetables Prices: ਜਾਣੋ ਆਪਣੇ ਸ਼ਹਿਰ ’ਚ ਸਬਜੀਆਂ ਦੇ ਭਾਅ

By

Published : May 14, 2022, 8:54 AM IST

ਪੰਜਾਬ ’ਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ ਨੇ ਲੋਕਾਂ ਦੇ ਅੱਖਾਂ ’ਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ’ਤੇ ਪੈ ਰਹੀ ਮਹਿੰਗਾਈ ਦੀ ਮਾਰ ਦੇ ਕਾਰਨ ਲੋਕ ਪਰੇਸ਼ਾਨ ਹਨ। ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ..ਪੜੋ ਪੂਰੀ ਖ਼ਬਰ

ਸ਼ਹਿਰ ’ਚ ਸਬਜੀਆਂ ਦੇ ਭਾਅ
ਸ਼ਹਿਰ ’ਚ ਸਬਜੀਆਂ ਦੇ ਭਾਅ

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ, ਪਰ ਜੇਕਰ ਅੱਜ ਦੀ ਗੱਲ ਕੀਤੀ ਜਾਵੇ ਤਾਂ ਅੱਜ ਸਬਜੀਆਂ ਦੇ ਰੇਟਾਂ ਵਿੱਚ ਕੁਝ ਰਾਹਤ ਮਿਲੀ ਹੈ।

ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 30 ਰੁਪਏ ਕਿਲੋ, ਆਲੂ 20 ਰੁਪਏ ਕਿਲੋ, ਪਿਆਜ਼ 20 ਰੁਪਏ ਕਿਲੋ, ਭਿੰਡੀ 50 ਰੁਪਏ ਕਿਲੋ, ਮਸ਼ਰੂਮ 150 ਰੁਪਏ ਕਿਲੋ, ਨਿੰਬੂ 180 ਰੁਪਏ ਕਿਲੋ, ਹਰੀ ਮਿਰਚ 40 ਰੁਪਏ ਕਿਲੋ, ਕਰੇਲਾ 50 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਗਾਜਰ 80 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ, ਘੀਆ 20 ਰੁਪਏ ਕਿਲੋ ਅਤੇ ਅਦਰਕ 70 ਰੁਪਏ ਕਿਲੋ ਹੈ।

ਸ਼ਹਿਰ ’ਚ ਸਬਜੀਆਂ ਦੇ ਭਾਅ

ਲੁਧਿਆਣਾ ’ਚ ਸਬਜੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 30 ਰੁਪਏ ਕਿਲੋ, ਆਲੂ 20 ਰੁਪਏ ਕਿਲੋ, ਪਿਆਜ਼ 20 ਰੁਪਏ ਕਿਲੋ, ਭਿੰਡੀ 50 ਰੁਪਏ ਕਿਲੋ, ਮਸ਼ਰੂਮ 150 ਰੁਪਏ ਕਿਲੋ, ਨਿੰਬੂ 160 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 30 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ, ਅਦਰਕ 70 ਰੁਪਏ ਕਿਲੋ ਅਤੇ ਘੀਆ 20 ਰੁਪਏ ਕਿਲੋ ਹੈ।

ਜਲੰਧਰ ’ਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 40 ਰੁਪਏ ਕਿਲੋ, ਆਲੂ 20 ਰੁਪਏ ਕਿਲੋ, ਪਿਆਜ਼ 40 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 120 ਰੁਪਏ ਕਿਲੋ, ਹਰੀ ਮਿਰਚ 50 ਰੁਪਏ ਕਿਲੋ, ਕਰੇਲਾ 30 ਰੁਪਏ ਕਿਲੋ, ਫਲ੍ਹੀਆ 70 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਗਾਜਰ 90 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਘੀਆ 30 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 90 ਰੁਪਏ ਕਿਲੋ ਵਿਕ ਰਹੇ ਹਨ।

ਇਹ ਵੀ ਪੜ੍ਹੋ:Petrol and Diesel Prices: ਜਾਣੋ ਨਵੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ABOUT THE AUTHOR

...view details