ਪੰਜਾਬ

punjab

vegetables Prices: ਪੰਜਾਬ ਵਿੱਚ ਸਬਜੀਆਂ ਦੀਆਂ ਕੀਮਤਾਂ

By

Published : Jun 20, 2022, 9:31 AM IST

Prices of vegetables: ਪੰਜਾਬ ’ਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ ਨੇ ਲੋਕਾਂ ਦੇ ਅੱਖਾਂ ’ਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ’ਤੇ ਪੈ ਰਹੀ ਮਹਿੰਗਾਈ ਦੀ ਮਾਰ ਦੇ ਕਾਰਨ ਲੋਕ ਪਰੇਸ਼ਾਨ ਹਨ। ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ..ਪੜੋ ਪੂਰੀ ਖ਼ਬਰ

Weather Report: ਮੀਂਹ ਤੋਂ ਬਾਅਦ ਮੌਸਮ ਹੋਇਆ ਸਾਫ਼, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ
Weather Report: ਮੀਂਹ ਤੋਂ ਬਾਅਦ ਮੌਸਮ ਹੋਇਆ ਸਾਫ਼, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ, ਪਰ ਜੇਕਰ ਅੱਜ ਦੀ ਗੱਲ ਕੀਤੀ ਜਾਵੇ ਤਾਂ ਅੱਜ ਸਬਜੀਆਂ ਦੇ ਰੇਟਾਂ ਵਿੱਚ ਕੁਝ ਰਾਹਤ ਮਿਲੀ ਹੈ।

ਜਲੰਧਰ ’ਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 40 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 40 ਰੁਪਏ ਕਿਲੋ, ਭਿੰਡੀ 40 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 60 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਬੈਂਗਨ 35 ਰੁਪਏ ਕਿਲੋ, ਲੱਸਨ 120 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਵਿਕ ਰਹੇ ਹਨ।

vegetables Prices: ਪੰਜਾਬ ਵਿੱਚ ਸਬਜੀਆਂ ਦੀਆਂ ਕੀਮਤਾਂ

ਲੁਧਿਆਣਾ ’ਚ ਸਬਜੀਆਂ ਦੀਆਂ ਕੀਮਤਾਂ:ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 60 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 50 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 80 ਰੁਪਏ ਕਿਲੋ, ਕਰੇਲਾ 50 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਹਰੇ ਮਟਰ 80 ਰੁਪਏ ਕਿਲੋ, ਘੀਆ 30 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 60 ਰੁਪਏ ਕਿਲੋ ਹੈ।

ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 30 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 25 ਰੁਪਏ ਕਿਲੋ, ਭਿੰਡੀ 40 ਰੁਪਏ ਕਿਲੋ, ਮਸ਼ਰੂਮ 100 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 40 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਘੀਆ 30 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 60 ਰੁਪਏ ਕਿਲੋ ਹੈ।

ਇਹ ਵੀ ਪੜ੍ਹੋ:ਭਾਗਵਤ ਗੀਤਾ ਦਾ ਸੰਦੇਸ਼

ABOUT THE AUTHOR

...view details