ਚੰਡੀਗੜ੍ਹ: ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਕਾਫੀ ਗਿਰਾਵਟ ਆ ਗਈ ਹੈ ਤੇ ਠੰਡ ਵਧਣਾ ਸ਼ੁਰੂ ਹੋ ਗਈ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ।
ਇਹ ਵੀ ਪੜੋ:Love horoscope: ਲਵ ਪਾਰਟਨਰ ਨਾਲ ਮਿਲੇਗਾ ਸ਼ੌਪਿੰਗ ਕਰਨ ਦਾ ਸਮਾਂ ਅਤੇ ਰਿਸ਼ਤਿਆਂ ਵਿੱਚ ਆਵੇਗੀ ਮਜ਼ਬੂਤੀ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 18 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 18 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।