ਪੰਜਾਬ

punjab

Weather Report ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ

By

Published : Sep 16, 2022, 6:28 AM IST

Weather Report ਦੇਸ਼ ਦੇ ਕੁਝ ਸੂਬਿਆਂ ਵਿੱਚ ਲੋਕ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਉਥੇ ਹੀ ਪੰਜਾਬ ਵਿੱਚ ਹੁਮਸ ਭਰੀ ਗਰਮੀ ਕਾਰਨ ਲੋਕ ਕਾਫੀ ਪਰੇਸ਼ਾਨ (Weather of Punjab) ਹੋ ਰਹੇ ਹਨ।

Weather of Punjab on September 16
ਸ਼ਹਿਰ ਦਾ ਤਾਪਮਾਨ

ਚੰਡੀਗੜ੍ਹ: ਪੰਜਾਬ ਸਮੇਤ ਚੰਡੀਗੜ੍ਹ ਵਿੱਚ ਬੀਤੇ ਦਿਨ ਹਲਕਾ ਹਲਕਾ ਮੀਂਹ ਪੈਣ ਕਾਰਨ ਹੁਮਸ ਭਰੀ ਗਰਮੀ ਹੋਰ ਵਧ ਗਈ ਹੈ ਤੇ ਲੋੋਕ ਗਰਮੀ ਕਾਰਨ ਕਾਫੀ ਪਰੇਸ਼ਾਨ ਹੋ ਰਹੇ ਹਨ। ਮੌਸਮ ਵਿਭਾਗ (Weather of Punjab) ਅਨੁਸਾਰ ਅਗਲੇ ਕੁਝ ਦਿਨਾਂ ਤਕ ਲੋਕਾਂ ਨੂੰ ਇਸੇ ਤਰ੍ਹਾਂ ਗਰਮੀ ਦੀ ਮਾਰ ਝੱਲਣੀ ਪਵੇਗੀ। ਮੌਸਮ ਵਿਭਾਗ ਅਨੁਸਾਰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਸਮੇਤ ਕਈ ਥਾਈਂ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ।

ਇਹ ਵੀ ਪੜੋ:love rashifal: ਇਨ੍ਹਾਂ ਰਾਸ਼ੀਆਂ ਨੂੰ ਵੀਕੈਂਡ 'ਤੇ ਖਰੀਦਦਾਰੀ ਕਰਨ ਦਾ ਮੌਕਾ ਮਿਲੇਗਾ, ਸਿੰਗਲਸ਼ ਨੂੰ ਮਿਲ ਸਕਦਾ ਹੈ ਸਾਥੀ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਸ਼ਹਿਰ ਦਾ ਤਾਪਮਾਨ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ:ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ

ABOUT THE AUTHOR

...view details