ਪੰਜਾਬ

punjab

Weather Report ਮੀਂਹ ਤੋਂ ਬਾਅਦ ਤਾਪਮਾਨ ਵਿੱਚ ਆਈ ਗਿਰਾਵਟ, ਜਾਣੋ ਮੌਸਮ ਦਾ ਹਾਲ

By

Published : Sep 17, 2022, 6:43 AM IST

Weather of Punjab on September 17
ਸ਼ਹਿਰ ਦਾ ਤਾਪਮਾਨ ()

Weather Report ਬੀਤੇ ਦਿਨ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

ਚੰਡੀਗੜ੍ਹ: ਪੰਜਾਬ ਸਮੇਤ ਚੰਡੀਗੜ੍ਹ ਵਿੱਚ ਬੀਤੇ ਦਿਨ ਹਲਕਾ ਹਲਕਾ ਮੀਂਹ ਪੈਣ ਕਾਰਨ ਲੋਕਾਂ ਨੂੰ ਹੁਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ ਤੇ ਤਾਪਮਾਨ ਵਿੱਚ ਵੀ ਗਿਰਾਵਟ ਆ ਗਈ ਹੈ। ਮੌਸਮ ਵਿਭਾਗ (Weather of Punjab) ਅਨੁਸਾਰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਸਮੇਤ ਕਈ ਥਾਈਂ ਮੀਂਹ ਪੈ ਸਕਦਾ ਹੈ।

ਇਹ ਵੀ ਪੜੋ:PM MODI BIRTHDAY: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਉੱਤੇ ਖ਼ਾਸ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਸ਼ਹਿਰ ਦਾ ਤਾਪਮਾਨ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ:ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ

ABOUT THE AUTHOR

...view details