ਪੰਜਾਬ

punjab

ਪੂਰਬੀ ਤਾਈਵਾਨ ਟ੍ਰੇਨ ਹਾਦਸੇ 'ਚ 36 ਯਾਤਰੀਆਂ ਦੀ ਮੌਤ, 72 ਫੱਟੜ, ਬਚਾਅ ਕਾਰਜ ਜਾਰੀ

By

Published : Apr 2, 2021, 2:32 PM IST

ਤਾਈਵਾਨ ਦੇ ਪੂਰਬੀ ਤੱਟ ਦੇ ਨੇੜੇ ਰੇਲ ਗੱਡੀ ਦੇ ਪਟੜੀ ਤੋਂ ਉੱਤਰ ਜਾਣ ਕਾਰਨ 36 ਯਾਤਰੀਆਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 72 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਰਾਹਤ ਅਤੇ ਬਚਾਅ ਕਾਰਜ ਜਾਰੀ ਹੈ।

ਫ਼ੋਟੋ
ਫ਼ੋਟੋ

ਤਾਈਪਈ: ਤਾਈਵਾਨ ਦੇ ਪੂਰਬੀ ਤੱਟ ਦੇ ਨੇੜੇ ਰੇਲ ਗੱਡੀ ਦੇ ਪਟੜੀ ਤੋਂ ਉੱਤਰ ਜਾਣ ਕਾਰਨ 36 ਯਾਤਰੀਆਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 72 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਰਾਹਤ ਅਤੇ ਬਚਾਅ ਕਾਰਜ ਜਾਰੀ ਹੈ।

ਇਹ ਹਾਦਸਾ ਸ਼ੁੱਕਰਵਾਰ ਸਵੇਰੇ 9 ਵਜੇ ਸਰਕਾਰੀ ਛੁੱਟੀ ਵਾਲੇ ਦਿਨ ਟੋਰੋਕ ਜਾਰਜ ਸੀਨਿਕ ਏਰੀਆ ਨੇੜੇ ਵਾਪਰਿਆ।

ਮੀਡੀਆ ਰਿਪੋਰਟਾਂ ਮੁਤਾਬਕ, ਰੇਲ ਵਿੱਚ 350 ਯਾਤਰੀ ਸਵਾਰ ਸਨ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।

ABOUT THE AUTHOR

...view details