ਪੰਜਾਬ

punjab

Weather update ਆਉਣ ਵਾਲੇ ਦਿਨਾਂ ਵਿੱਚ ਪਵੇਗੀ ਕੜਾਕੇ ਦੀ ਠੰਡ, ਜਾਣੋ ਅੱਜ ਦਾ ਤਾਪਮਾਨ

By

Published : Nov 20, 2022, 7:45 AM IST

Updated : Nov 20, 2022, 8:27 AM IST

Weather Report ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਤਾਪਮਾਨ ਵਿੱਚ ਕਾਫੀ ਗਿਰਾਵਟ (Weather update) ਆ ਗਈ ਹੈ ਤੇ ਠੰਡ ਵਧਣਾ ਸ਼ੁਰੂ ਹੋ ਗਈ ਹੈ। ਜਾਣੋ ਮੌਸਮ ਦਾ ਹਾਲ

Weather of Punjab
ਅੱਜ ਦਾ ਤਪਮਾਨ

ਚੰਡੀਗੜ੍ਹ:ਦੇਸ਼ ਭਰ ਵਿੱਚ ਮੌਸਮ ਵਿੱਚ ਕਾਫੀ ਬਦਲਾਅ ਆ ਗਿਆ ਹੈ ਤੇ ਠੰਡ ਵਧਣੀ ਸ਼ੁਰੂ ਹੋ (Weather update) ਗਈ ਹੈ। ਦੁਪਹਿਰ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਕਾਫੀ ਫਰਕ ਪੈ ਗਿਆ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ। ਸਵੇਰੇ ਅਤੇ ਸ਼ਾਮ ਮੌਸਮ ਠੰਡਾ ਰਹਿੰਦਾ ਹੈ, ਜਦਕਿ ਦੁਪਹਿਰ ਦੇ ਸਮੇਂ ਧੁੱਪ ਹੋਣ ਕਾਰਨ ਮੌਸਮ ਠੀਕ ਹੋ ਜਾਂਦਾ ਹੈ।

ਇਹ ਵੀ ਪੜੋ:ਜਾਣੋ, 18 ਸਾਲ ਦੀ ਉਮਰ ਵਿੱਚ ਕਤਲ ਕਰ ਵਾਲੇ ਅੱਤਵਾਦੀ ਹਰਵਿੰਦਰ ਰਿੰਦਾ ਦੀ ਪੂਰੀ ਕਹਾਣੀ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 10 ਡਿਗਰੀ ਰਹੇਗਾ।

ਅੱਜ ਦਾ ਤਾਪਮਾਨ

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 11 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 11 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ:ਵੱਡੀ ਖ਼ਬਰ: ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਹੋਈ ਮੌਤ

Last Updated :Nov 20, 2022, 8:27 AM IST

ABOUT THE AUTHOR

...view details