ਪੰਜਾਬ

punjab

Petrol and diesel update ਜਾਣੋ, ਤੇਲ ਦੀਆਂ ਕੀਮਤਾਂ

By

Published : Dec 9, 2022, 7:02 AM IST

Updated : Dec 9, 2022, 8:12 AM IST

Petrol and diesel rates ਅੱਜ ਸੂਬੇ ਦੇ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਗਿਆ ਹੈ, ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ

Petrol and diesel rates
Petrol and diesel rates

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and diesel rates) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।

ਇਹ ਵੀ ਪੜ੍ਹੋ:ਗੁਜਰਾਤ ਨੇ ਤਾਂ ਕਮਾਲ ਹੀ ਕਰਤਾ, ਰਿਕਾਰਡ ਤੋੜਨ ਦਾ ਵੀ ਰਿਕਾਰਡ ਬਣਾ ਦਿੱਤਾ: ਮੋਦੀ

ਬਠਿੰਡਾ ’ਚ ਕੀ ਕੁਝ ਬਦਲਾਅ: ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 95 ਰੁਪਏ 99 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 36 ਪੈਸੇ ਹੈ।

ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 81 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 15 ਪੈਸੇ ਹੈ।

ਅੰਮ੍ਰਿਤਸਰ ’ਚ ਕੀ ਕੁਝ ਬਦਲਾਅ:ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 89 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 24 ਪੈਸੇ ਹੈ।

ਪੈਟਰੋਲ ਡੀਜ਼ਲ ਦੀਆਂ ਕੀਮਤਾਂ

ਜਲੰਧਰ ’ਚ ਕੀ ਕੁਝ ਬਦਲਾਅ:ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 07 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 45 ਪੈਸੇ ਹੈ।

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 50 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 85 ਪੈਸੇ ਹੈ।

ਇਹ ਵੀ ਪੜ੍ਹੋ:Weather update ਠੰਡ ਵਿੱਚ ਹੋਇਆ ਵਾਧਾ, ਜਾਣੋ ਅੱਜ ਦਾ ਤਪਮਾਨ

Last Updated :Dec 9, 2022, 8:12 AM IST

ABOUT THE AUTHOR

...view details