ਪੰਜਾਬ

punjab

Petrol and diesel rates ਜਾਣੋ, ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

By

Published : Dec 20, 2022, 6:48 AM IST

Petrol and diesel rates ਅੱਜ ਸੂਬੇ ਦੇ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਗਿਆ ਹੈ, ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ

Petrol and diesel rates in Punjab
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and diesel rates) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।

ਇਹ ਵੀ ਪੜੋ:love Rashifal : ਅੱਜ ਕਈ ਰਾਸ਼ੀਆਂ ਦੀ ਖਤਮ ਹੋਵੇਗੀ ਲਵ ਪਾਰਟਨਰ ਦੀ ਤਲਾਸ਼, ਹੋਵੇਗੀ ਰੋਮਾਂਟਿਕ ਦਿਨ ਦੀ ਸ਼ੁਰੂਆਤ

ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 77 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 11 ਪੈਸੇ ਹੈ।

ਬਠਿੰਡਾ ’ਚ ਕੀ ਕੁਝ ਬਦਲਾਅ: ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 95 ਰੁਪਏ 42 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 77 ਪੈਸੇ ਹੈ।

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 51 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 86 ਪੈਸੇ ਹੈ।

ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 68 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 02 ਪੈਸੇ ਹੈ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 10 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 48 ਪੈਸੇ ਹੈ।

ਇਹ ਵੀ ਪੜੋ:ਮੌਸਮ ਵਿਭਾਗ ਵੱਲੋਂ ਰੈੱਡ ਅਲਰਟ: ਸੂਬੇ ਭਰ ਵਿੱਚ ਛਾਈ ਸੰਘਣੀ ਧੁੰਦ, ਸੀਤ ਲਹਿਰ ਜਾਰੀ

ABOUT THE AUTHOR

...view details