ਪੰਜਾਬ

punjab

Weather Report ਠੰਡ ਵਿੱਚ ਹੋਰ ਵਾਧਾ, ਜਾਣੋ ਅੱਜ ਦਾ ਤਾਪਮਾਨ

By

Published : Nov 24, 2022, 6:22 AM IST

Weather of Punjab on november 24
ਅੱਜ ਦਾ ਤਾਪਮਾਨ ()

Weather Report ਦੇਸ਼ ਭਰ ਵਿੱਚ ਮੌਸਮ ਵਿੱਚ ਕਾਫੀ ਬਦਲਾਅ ਆ ਗਿਆ ਹੈ ਤੇ ਠੰਡ ਵਧਣੀ ਸ਼ੁਰੂ ਹੋ (Weather update) ਗਈ ਹੈ। ਦੁਪਹਿਰ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਕਾਫੀ ਫਰਕ ਪੈ ਗਿਆ ਹੈ। ਜਾਣੋ ਮੌਸਮ ਦਾ ਹਾਲ

ਚੰਡੀਗੜ੍ਹ:ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਤਾਪਮਾਨ ਵਿੱਚ ਕਾਫੀ ਗਿਰਾਵਟ (Weather update) ਆ ਗਈ ਹੈ ਤੇ ਠੰਡ ਵਧਣਾ ਸ਼ੁਰੂ ਹੋ ਗਈ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ। ਜੇਕਰ ਰਾਤ ਦੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਉਹ 10 ਡਿਗਰੀ ਤੋਂ ਹੇਠਾਂ ਪਹੁੰਚ ਗਿਆ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਇਹ ਹੋਰ ਘਟ ਜਾਵੇਗਾ।

ਇਹ ਵੀ ਪੜੋ:ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 08 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਰਹੇਗਾ।

ਅੱਜ ਦਾ ਤਾਪਮਾਨ

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 10 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਅਤੇ ਘੱਟ ਤੋਂ ਘੱਟ 10 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ:Prem Rashifal: ਅੱਜ ਕਈ ਰਾਸ਼ੀਆਂ ਦੀ ਖਤਮ ਹੋਵੇਗੀ ਲਵ ਪਾਰਟਨਰ ਦੀ ਤਲਾਸ਼, ਹੋਵੇਗੀ ਰੋਮਾਂਟਿਕ ਦਿਨ ਦੀ ਸ਼ੁਰੂਆਤ

ABOUT THE AUTHOR

...view details