ਪੰਜਾਬ

punjab

ਜੇਲ੍ਹ ਵਿੱਚ ਵੀ ਬੇਖੌਫ਼ ਗੈਂਗਸਟਰ, ਵਾਰਡਨ ਅਤੇ ਜੇਲ੍ਹ ਸਟਾਫ਼ ਉੱਤੇ ਕੀਤਾ ਹਮਲਾ !

By

Published : Oct 31, 2022, 10:49 AM IST

ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਕਰਮਜੀਤ ਸਿੰਘ ਵਾਸੀ ਬਲਮਗੜ੍ਹ ਨੇ ਜੇਲ੍ਹ ਵਿੱਚ ਵਾਰਡਨ ਤੇ ਜੇਲ੍ਹ ਸਟਾਫ 'ਤੇ ਹਮਲਾ ਕਰ ਦਿੱਤਾ। ਪੁਲਿਸ ਨੇ ਜੇਲ੍ਹ ਸੁਪਰਡੈਂਟ ਬਿੰਦਰ ਸਿੰਘ ਦੀ ਸ਼ਿਕਾਇਤ ਉੱਤੇ ਗੈਂਗਸਟਰ ਕਰਮਜੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

gangster attacked the warden and jail staff in Bathinda jail
ਵਾਰਡਨ ਅਤੇ ਜੇਲ੍ਹ ਸਟਾਫ਼ ਉੱਤੇ ਕੀਤਾ ਹਮਲਾ

ਬਠਿੰਡਾ:ਜ਼ਿਲ੍ਹੇ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਈ ਹੈ। ਕੇਂਦਰੀ ਜੇਲ੍ਹ ਬਠਿੰਡਾ ਦੇ ਕੈਦੀ ਗੈਂਗਸਟਰਕਰਮਜੀਤ ਸਿੰਘ ਵਾਸੀ ਬਲਮਗੜ੍ਹ ਨੇ ਜੇਲ੍ਹ ਵਿੱਚ ਜੰਮਕੇ ਹੰਗਾਮਾ ਕੀਤਾ ਅਤੇ ਜੇਲ੍ਹ ਵਾਰਡਨ ਤੇ ਸੁਪਰਡੈਂਟ ਸਟਾਫ 'ਤੇ ਹਮਲਾ ਕਰ ਦਿੱਤਾ। ਪੁਲਿਸ ਨੇ ਜੇਲ੍ਹ ਸੁਪਰਡੈਂਟ ਬਿੰਦਰ ਸਿੰਘ ਦੀ ਸ਼ਿਕਾਇਤ ਉੱਤੇ ਗੈਂਗਸਟਰ ਕਰਮਜੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ABOUT THE AUTHOR

...view details