ਪੰਜਾਬ

punjab

Petrol and diesel rates ਜਾਣੋ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

By

Published : Nov 24, 2022, 6:44 AM IST

Petrol and diesel rates ਅੱਜ ਸੂਬੇ ਦੇ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਗਿਆ ਹੈ, ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ

Petrol and diesel rates in Punjab
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and diesel rates) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।

ਇਹ ਵੀ ਪੜੋ:Weather Report ਠੰਡ ਵਿੱਚ ਹੋਰ ਵਾਧਾ, ਜਾਣੋ ਅੱਜ ਦਾ ਤਾਪਮਾਨ

ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 54 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 89 ਪੈਸੇ ਹੈ।

ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 40ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 76 ਪੈਸੇ ਹੈ।

ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 41 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 78 ਪੈਸੇ ਹੈ।

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 17 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 53 ਪੈਸੇ ਹੈ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਬਠਿੰਡਾ ’ਚ ਕੀ ਕੁਝ ਬਦਲਾਅ: ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 17 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 53 ਪੈਸੇ ਹੈ।

ਇਹ ਵੀ ਪੜੋ:Prem Rashifal: ਅੱਜ ਕਈ ਰਾਸ਼ੀਆਂ ਦੀ ਖਤਮ ਹੋਵੇਗੀ ਲਵ ਪਾਰਟਨਰ ਦੀ ਤਲਾਸ਼, ਹੋਵੇਗੀ ਰੋਮਾਂਟਿਕ ਦਿਨ ਦੀ ਸ਼ੁਰੂਆਤ

ABOUT THE AUTHOR

...view details