ਪੰਜਾਬ

punjab

Weather Report ਜਾਣੋ, ਆਉਣ ਵਾਲੇ ਦਿਨਾਂ ਵਿੱਚ ਕਿਸ ਤਰ੍ਹਾਂ ਦਾ ਰਹੇਗਾ ਮੌਸਮ

By

Published : Nov 21, 2022, 6:25 AM IST

Weather Report ਦੇਸ਼ ਭਰ ਵਿੱਚ ਮੌਸਮ ਵਿੱਚ ਕਾਫੀ ਬਦਲਾਅ ਆ ਗਿਆ ਹੈ ਤੇ ਠੰਡ ਵਧਣੀ ਸ਼ੁਰੂ ਹੋ (Weather update) ਗਈ ਹੈ। ਦੁਪਹਿਰ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਕਾਫੀ ਫਰਕ ਪੈ ਗਿਆ ਹੈ। ਜਾਣੋ ਮੌਸਮ ਦਾ ਹਾਲ

Weather of Punjab on november 21
ਅੱਜ ਦਾ ਤਾਪਮਾਨ

ਚੰਡੀਗੜ੍ਹ:ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਤਾਪਮਾਨ ਵਿੱਚ ਕਾਫੀ ਗਿਰਾਵਟ (Weather update) ਆ ਗਈ ਹੈ ਤੇ ਠੰਡ ਵਧਣਾ ਸ਼ੁਰੂ ਹੋ ਗਈ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ। ਸਵੇਰੇ ਅਤੇ ਸ਼ਾਮ ਮੌਸਮ ਠੰਡਾ ਰਹਿੰਦਾ ਹੈ, ਜਦਕਿ ਦੁਪਹਿਰ ਦੇ ਸਮੇਂ ਧੁੱਪ ਹੋਣ ਕਾਰਨ ਮੌਸਮ ਠੀਕ ਹੋ ਜਾਂਦਾ ਹੈ।

ਇਹ ਵੀ ਪੜੋ:Love Horoscope : ਵੀਕਐਂਡ 'ਤੇ ਇਨ੍ਹਾਂ ਰਾਸ਼ੀਆਂ ਦੇ ਲੋਕਾਂ ਦੀ ਜ਼ਿੰਦਗੀ 'ਚ ਆਏਗੀ ਨਵੇਂ ਪਿਆਰ ਦੀ ਦਸਤਕ, ਜਾਣੋ ਤੁਹਾਡੀ ਰਾਸ਼ੀ ਦੀ ਸਥਿਤੀ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 08 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਰਹੇਗਾ।

ਅੱਜ ਦਾ ਤਾਪਮਾਨ

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 11 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ:ਭਾਗਵਤ ਗੀਤਾ ਦਾ ਸੰਦੇਸ਼

ABOUT THE AUTHOR

...view details