ਪੰਜਾਬ

punjab

Weather Report ਮੌਸਮ ਵਿੱਚ ਬਦਲਾਅ, ਤਾਪਮਾਨ ਵਿੱਚ ਆਈ ਗਿਰਾਵਟ

By

Published : Oct 19, 2022, 6:26 AM IST

Weather Report ਦੇਸ਼ ਭਰ ਵਿੱਚ ਮੌਸਮ ਦੇ ਤਾਪਮਾਨ ਵਿੱਚ ਬਦਲਾਅ ਨਜ਼ਰ ਆਇਆ ਹੈ। ਪੰਜਾਬ ਵਿੱਚ ਵੀ ਮੌਸਮ ਨੇ ਆਪਣਾ ਮਿਜਾਜ਼ ਬਦਲਣਾ ਸ਼ੁਰੂ ਕਰ ਦਿੱਤਾ ਹੈ। ਠੰਡ ਨੇ ਹੌਲੀ ਹੌਲੀ ਦਸਤਕ ਦੇਣੀ ਸ਼ੁਰੂ ਕੀਤੀ ਹੈ ਜਾਣੋ, ਅੱਜ ਦੇ ਮੌਸਮ ਦਾ ਹਾਲ

Weather Report, Weather of Punjab Today
ਅੱਜ ਦੇ ਮੌਸਮ ਦਾ ਹਾਲ

ਚੰਡੀਗੜ੍ਹ: ਅਕਤੂਬਰ ਮਹੀਨਾ ਖ਼ਤਮ ਹੋਣ ਦੇ ਨਾਲ-ਨਾਲ ਪੰਜਾਬ ਅਤੇ ਨਾਲ ਲੱਗਦੇ ਸੂਬਿਆਂ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਦੁਪਹਿਰ ਅਤੇ ਰਾਤ ਦੇ ਤਾਪਮਾਨ ਵਿੱਚ ਵੱਡਾ ਫ਼ਰਕ ਵੇਖਿਆ ਜਾ ਰਿਹਾ ਹੈ। ਪਹਿਲਾਂ ਨਾਲੋ ਦਿਨ-ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ।



ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 18 ਡਿਗਰੀ ਹੈ।



ਜਲੰਧਰ: ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 18 ਡਿਗਰੀ ਹੈ।




ਅੱਜ ਦੇ ਮੌਸਮ ਦਾ ਹਾਲ






ਲੁਧਿਆਣਾ:
ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 19 ਡਿਗਰੀ ਹੈ।




ਪਟਿਆਲਾ: ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 19 ਡਿਗਰੀ ਹੈ।


ਬਠਿੰਡਾ:ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 19 ਡਿਗਰੀ ਹੈ।



ਇਹ ਵੀ ਪੜ੍ਹੋ:ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ

ABOUT THE AUTHOR

...view details