ਪੰਜਾਬ

punjab

Gold and silver ਜਾਣੋ, ਸੋਨੇ ਅਤੇ ਚਾਂਦੀ ਦੇ ਰੇਟ

By

Published : Nov 7, 2022, 9:18 AM IST

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 7 ਨਵੰਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

Gold and silver rates in Punjab on november 7
ਸੋਨੇ ਅਤੇ ਚਾਂਦੀ ਦੇ ਰੇਟ

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜ੍ਹੋ:Weather Report ਜਾਣੋ, ਮੌਸਮ ਦਾ ਹਾਲ

ਸੋਨੇ ਅਤੇ ਚਾਂਦੀ ਦੇ ਰੇਟ
  • 7 ਨਵੰਬਰ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 51,300 51,000 +300
ਬਠਿੰਡਾ 10 51,500 51,000 +500
ਜਲੰਧਰ 10 51,400 51,100 +300
  • 7 ਨਵੰਬਰ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 61,000 61,100 -100
ਬਠਿੰਡਾ 1 60,900 61,100 -200
ਜਲੰਧਰ 1 61,300 60,900 +400

ਇਹ ਵੀ ਪੜ੍ਹੋ:Petrol and diesel ਜਾਣੋ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ABOUT THE AUTHOR

...view details