ਪੰਜਾਬ

punjab

Petrol and diesel ਜਾਣੋ, ਪੈਟਰੋਲ ਅਤੇ ਡੀਜ਼ਲ ਦੇ ਭਾਅ

By

Published : Sep 20, 2022, 8:58 AM IST

Petrol and diesel rates, Petrol and diesel rates Today

Petrol and diesel rates ਅੱਜ ਸੂਬੇ ਦੇ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਗਿਆ ਹੈ, ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and diesel rates) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 17 ਪੈਸੇ ਹੈ, ਜਦਕਿ ਡੀਜ਼ਲ ਦੀ ਕੀਮਤ 86 ਰੁਪਏ 53 ਪੈਸੇ ਹੈ।



ਬਠਿੰਡਾ ’ਚ ਕੀ ਕੁਝ ਬਦਲਾਅ: ਬਠਿੰਡਾ ਦੀ ਗੱਲ ਕਰੀਏ, ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 12 ਪੈਸੇ ਹੈ, ਜਦਕਿ ਡੀਜ਼ਲ ਦੀ ਕੀਮਤ 86 ਰੁਪਏ 48 ਪੈਸੇ ਹੈ। ਬਠਿੰਡਾ ਸ਼ਹਿਰ ’ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਕੋਈ ਫ਼ਰਕ ਨਹੀਂ ਪਿਆ ਹੈ।



Petrol and diesel ਜਾਣੋ, ਪੈਟਰੋਲ ਅਤੇ ਡੀਜ਼ਲ ਦੇ ਭਾਅ




ਅੰਮ੍ਰਿਤਸਰ ’ਚ ਕੀ ਕੁਝ ਬਦਲਾਅ:
ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 89 ਪੈਸੇ ਹੈ, ਜਦਕਿ ਡੀਜ਼ਲ ਦੀ ਕੀਮਤ 87 ਰੁਪਏ 24 ਪੈਸੇ ਹੈ।



ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 41 ਪੈਸੇ ਹੈ, ਜਦਕਿ ਡੀਜ਼ਲ ਦੀ ਕੀਮਤ 86 ਰੁਪਏ 78 ਪੈਸੇ ਹੈ।



ਲੁਧਿਆਣਾ ’ਚ ਕੀ ਕੁਝ ਬਦਲਾਅ:ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 81 ਪੈਸੇ ਹੈ, ਜਦਕਿ ਡੀਜ਼ਲ ਦੀ ਕੀਮਤ 87 ਰੁਪਏ 15 ਪੈਸੇ ਹੈ।



ਇਹ ਵੀ ਪੜ੍ਹੋ:ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ

ABOUT THE AUTHOR

...view details