ਪੰਜਾਬ

punjab

Vegetable rates update ਜਾਣੋ, ਅੱਜ ਕੀ ਰੇਟ ਵਿਕ ਰਹੀਆਂ ਹਨ ਸਬਜੀਆਂ

By

Published : Dec 3, 2022, 9:25 AM IST

ਪੰਜਾਬ ਵਿੱਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates) ਨੇ ਲੋਕਾਂ ਦੇ ਅੱਖਾਂ ਵਿੱਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ਉੱਤੇ ਪੈ ਰਹੀ ਮਹਿੰਗਾਈ ਦੀ ਮਾਰ ਕਾਰਨ ਲੋਕ ਪਰੇਸ਼ਾਨ ਹਨ, ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ ਪੜੋ ਪੂਰੀ ਖ਼ਬਰ

Vegetable rates in Punjab
Vegetable rates in Punjab

ਚੰਡੀਗੜ੍ਹ:ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ (Vegetable rates) ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates in Punjab) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।

ਇਹ ਵੀ ਪੜ੍ਹੋ:Weather update ਠੰਡ ਵਿੱਚ ਹੋਇਆ ਵਾਧਾ, ਜਾਣੋ ਅੱਜ ਦਾ ਤਪਮਾਨ

ਜਲੰਧਰ ਵਿੱਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਗੋਭੀ 50 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਗਾਜਰ 50 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 90 ਰੁਪਏ ਕਿਲੋ, ਅਦਰਕ 90 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਮਟਰ 80 ਰੁਪਏ ਕਿਲੋ ਤੇ ਸ਼ਿਮਲਾ ਮਿਰਚ 60 ਰੁਪਏ ਕਿਲੋ ਵਿਕ ਰਹੀ ਹੈ।

ਸਬਜੀਆਂ ਦੇ ਭਾਅ

ਲੁਧਿਆਣਾ ਵਿੱਚ ਸਬਜੀਆਂ ਦੀਆਂ ਕੀਮਤਾਂ:ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 40 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਗੋਭੀ 40 ਰੁਪਏ ਕਿਲੋ, ਮਸ਼ਰੂਮ 110 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 50 ਰੁਪਏ ਕਿਲੋ, ਗਾਜਰ 50 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 30 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ, ਅਦਰਕ 100 ਰੁਪਏ, ਘੀਆ 30 ਰੁਪਏ ਕਿਲੋ ਅਤੇ ਹਰੇ ਮਟਰ 90 ਰੁਪਏ ਕਿਲੋ ਹਨ।

ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 25 ਰੁਪਏ ਕਿਲੋ, ਗੋਭੀ 40 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 50 ਰੁਪਏ ਕਿਲੋ, ਗਾਜਰ 40 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਬੈਂਗਨ 30 ਰੁਪਏ ਕਿਲੋ, ਲੱਸਨ 90 ਰੁਪਏ ਕਿਲੋ ਅਤੇ ਅਦਰਕ 90 ਰੁਪਏ ਕਿਲੋ ਹੈ।

ਇਹ ਵੀ ਪੜ੍ਹੋ:ਜੰਮੂ-ਕਸ਼ਮੀਰ: ਤੁਰਕੀ ਦਾ ਬਣਿਆ ਕੈਨਿਕ-ਟੀਪੀ9 ਪਿਸਤੌਲ ਸੁਰੱਖਿਆ ਏਜੰਸੀਆਂ ਲਈ ਬਣਿਆ ਸਿਰਦਰਦੀ

ABOUT THE AUTHOR

...view details