ਪੰਜਾਬ

punjab

Weather Report ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ

By

Published : Oct 24, 2022, 6:59 AM IST

Weather Report ਦੇਸ਼ ਭਰ ਵਿੱਚ ਮੌਸਮ ਵਿੱਚ ਕਾਫੀ ਬਦਲਾਅ ਆ ਗਿਆ ਹੈ ਤੇ ਠੰਡ ਵਧਣਾ ਸ਼ੁਰੂ ਹੋ ਗਈ ਹੈ। ਦੁਪਹਿਰ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਕਾਫੀ ਫਰਕ ਹੋ ਗਿਆ ਹੈ। ਜਾਣੋ ਮੌਸਮ ਦਾ ਹਾਲ

Weather of Punjab on October 24
ਸ਼ਹਿਰ ਦਾ ਤਾਪਮਾਨ

ਚੰਡੀਗੜ੍ਹ: ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਤਾਪਮਾਨ ਵਿੱਚ ਕਾਫੀ ਗਿਰਾਵਟ (Weather Report) ਆ ਗਈ ਹੈ ਤੇ ਠੰਡ ਵਧਣਾ ਸ਼ੁਰੂ ਹੋ ਗਈ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ।

ਇਹ ਵੀ ਪੜੋ:Diwali Puja 2022: ਪੰਡਿਤ ਜੀ ਨਹੀਂ ਹਨ ਮੌਜੂਦ ਤਾਂ ਇਸ ਤਰ੍ਹਾਂ ਕਰੋ ਲਕਸ਼ਮੀ ਗਣੇਸ਼ ਦੀ ਪੂਜਾ, ਜਾਣੋ ਸ਼ੁਭ ਸਮਾਂ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 14 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 14 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਸ਼ਹਿਰ ਦਾ ਤਾਪਮਾਨ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 15 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 16 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 16 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ:ਜਾਣੋ, ਸਿੱਖ ਇਤਿਹਾਸ ਵਿੱਚ ਬੰਦੀ ਛੋੜ ਦਿਵਸ ਦੀ ਮਹਾਨਤਾ

ABOUT THE AUTHOR

...view details