ਪੰਜਾਬ

punjab

Weather Report ਪੰਜਾਬ 'ਚ ਹੁਣ ਠੰਡ ਦਾ ਵੱਧੇਗਾ ਜ਼ੋਰ, ਜਾਣੋ ਅੱਜ ਦੇ ਮੌਸਮ ਦਾ ਹਾਲ

By

Published : Dec 17, 2022, 6:51 AM IST

Updated : Dec 17, 2022, 11:41 AM IST

Weather Report ਦੇਸ਼ ਭਰ ਵਿੱਚ ਮੌਸਮ ਦੇ ਤਾਪਮਾਨ ਵਿੱਚ ਬਦਲਾਅ ਨਜ਼ਰ ਆਇਆ ਹੈ। ਪੰਜਾਬ ਵਿੱਚ ਵੀ ਮੌਸਮ ਹੁਣ ਠੰਡਾ ਦਾ ਹੈ। ਠੰਡ ਹੁਣ ਹੌਲੀ ਹੌਲੀ ਵੱਧਣੀ ਸ਼ੁਰੂ ਹੋ ਚੁੱਕੀ ਹੈ। ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿਭਾਗ ਵੱਲੋਂ ਮੀਂਹ ਦੀ ਭੱਵਿਖਬਾਣੀ ਵੀ ਕੀਤੀ ਗਈ ਹੈ। ਜਾਣੋ, ਅੱਜ ਦੇ ਮੌਸਮ ਦਾ ਹਾਲ

Weather of Punjab Today
Weather of Punjab Today

ਜਾਣੋ ਅੱਜ ਦੇ ਮੌਸਮ ਦਾ ਹਾਲ

ਚੰਡੀਗੜ੍ਹ: ਦਸੰਬਰ ਮਹੀਨੇ ਵਿੱਚ ਪੰਜਾਬ ਅਤੇ ਨਾਲ ਲੱਗਦੇ ਸੂਬਿਆਂ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਦੁਪਹਿਰ ਅਤੇ ਰਾਤ ਦੇ ਤਾਪਮਾਨ ਵਿੱਚ ਵੱਡਾ ਫ਼ਰਕ ਵੇਖਿਆ ਜਾ ਰਿਹਾ ਹੈ। ਪਹਿਲਾਂ ਨਾਲੋ ਦਿਨ-ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ (Weather of Punjab Today) ਗਿਆ ਹੈ।


ਅੰਮ੍ਰਿਤਸਰ:ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ 6 ਡਿਗਰੀ ਹੈ।

ਜਲੰਧਰ: ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ 6 ਡਿਗਰੀ ਹੈ।


ਲੁਧਿਆਣਾ:ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ 7 ਡਿਗਰੀ ਹੈ।


ਪਟਿਆਲਾ: ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ 6 ਡਿਗਰੀ ਹੈ।


ਬਠਿੰਡਾ:ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟ ਤੋਂ ਘੱਟ 8 ਡਿਗਰੀ ਹੈ।



ਇਹ ਵੀ ਪੜ੍ਹੋ:ਜ਼ੀਰਾ ਸ਼ਰਾਬ ਫੈਕਟਰੀ ਮਾਮਲਾ: CM ਭਗਵੰਤ ਮਾਨ ਨੇ ਮੀਟਿੰਗ ਦੌਰਾਨ ਪ੍ਰਦਰਸ਼ਨਕਾਰੀਆਂ ਦੀਆਂ ਮੰਨੀਆਂ ਮੰਗਾਂ

Last Updated :Dec 17, 2022, 11:41 AM IST

ABOUT THE AUTHOR

...view details