ਪੰਜਾਬ

punjab

ਆਂਗਣਵਾੜੀ ਵਰਕਰਾਂ ਨੇ ਵਿਧਾਇਕ ਦਵਿੰਦਰ ਘੁਬਾਇਆ ਦਾ ਕੀਤਾ ਘਿਰਾਓ

By

Published : Jul 10, 2021, 11:03 PM IST

ਫਾਜ਼ਿਲਕਾ ਵਿਧਾਇਕ ਦਵਿੰਦਰ ਘੁਬਾਇਆ ਨੂੰ ਅੱਜ ਉਨ੍ਹਾਂ ਦੇ ਹੀ ਪਿੰਡ ਦੇ ਘਰ ਵਿਚ ਆਂਗਣਵਾੜੀ ਵਰਕਰਾਂ (Anganwadi workers) ਨੇ ਆਪਣੀ ਮੰਗਾਂ ਨੂੰ ਲੈ ਕੇ ਘੇਰਿਆ ਅਤੇ ਉਨ੍ਹਾਂ ਦੇ ਘਰ ਵਿੱਚ ਹੀ ਸਰਕਾਰ (Government) ਦੇ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ।

ਆਂਗਣਵਾੜੀ ਵਰਕਰਾਂ ਨੇ ਵਿਧਾਇਕ ਦਵਿੰਦਰ ਘੁਬਾਇਆ ਦਾ ਕੀਤਾ ਘਿਰਾਓ
ਆਂਗਣਵਾੜੀ ਵਰਕਰਾਂ ਨੇ ਵਿਧਾਇਕ ਦਵਿੰਦਰ ਘੁਬਾਇਆ ਦਾ ਕੀਤਾ ਘਿਰਾਓ

ਫਾਜ਼ਿਲਕਾ:ਵਿਧਾਇਕ ਦਵਿੰਦਰ ਘੁਬਾਇਆ ਨੂੰ ਅੱਜ ਉਨ੍ਹਾਂ ਦੇ ਹੀ ਪਿੰਡ ਦੇ ਘਰ ਵਿਚ ਆਂਗਣਵਾੜੀ ਵਰਕਰਾਂ (Anganwadi workers) ਨੇ ਆਪਣੀ ਮੰਗਾਂ ਨੂੰ ਲੈ ਕੇ ਘੇਰਿਆ ਅਤੇ ਉਨ੍ਹਾਂ ਦੇ ਘਰ ਵਿੱਚ ਹੀ ਸਰਕਾਰ (Government) ਦੇ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ।ਆਂਗਣਵਾੜੀ ਵਰਕਰਾਂ ਨੇ ਮੰਗ ਪੱਤਰ ਦੇਣ ਲਈ ਵਿਧਾਇਕ ਦਵਿੰਦਰ ਘੁਬਾਇਆ ਨੂੰ ਰੋਕ ਕੇ ਰੱਖਿੱਆ।

ਆਂਗਣਵਾੜੀ ਵਰਕਰਾਂ ਨੇ ਵਿਧਾਇਕ ਦਵਿੰਦਰ ਘੁਬਾਇਆ ਦਾ ਕੀਤਾ ਘਿਰਾਓ

ਆਂਗਣਵਾੜੀ ਵਰਕਰਾਂ ਨੇ ਵਿਧਾਇਕ ਦਵਿੰਦਰ ਘੁਬਾਇਆ ਦੇ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਵਰਕਰਾਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਪੇ ਕਮਿਸ਼ਨ ਵਿਚ ਸੋਧ ਕੀਤੀ ਜਾਵੇ।

ਆਂਗਣਵਾੜੀ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੰਗ ਪੱਤਰ ਦੇਣ ਆਈਆ ਸਨ।ਉਨ੍ਹਾਂ ਵੱਲੋਂ ਰੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਸਾਨੂੰ ਮਿਲਣ ਦਾ ਹੀ ਸਮਾਂ ਨਹੀਂ ਦਿੱਤਾ ਗਿਆ।

ਇਹ ਵੀ ਪੜੋ:ਅਨੀਲ ਜੋਸ਼ੀ ’ਤੇ ਕਾਰਵਾਈ ਕਰਨ ਤੋਂ ਪਹਿਲਾਂ ਉਸ ਨੂੰ ਬਹੁਤ ਸਮਝਾਇਆ: ਮਦਨ ਮੋਹਨ ਮਿੱਤਲ

ABOUT THE AUTHOR

...view details