ਪੰਜਾਬ

punjab

Gold and silver rates ਜਾਣੋ, ਸੋਨਾ ਅਤੇ ਚਾਂਦੀ ਦੇ ਰੇਟ

By

Published : Dec 4, 2022, 9:01 AM IST

GOLD AND SILVER RATES IN PUNJAB
GOLD AND SILVER RATES IN PUNJAB

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 4 ਦਸੰਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜ੍ਹੋ:Vegetable rates update ਜਾਣੋ, ਅੱਜ ਕੀ ਰੇਟ ਵਿਕ ਰਹੀਆਂ ਹਨ ਸਬਜੀਆਂ

  • 04 ਦਸੰਬਰ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 52,250 52,450 -200
ਬਠਿੰਡਾ 10 52,500 52,700 -200
ਜਲੰਧਰ 10 54,300 54,700 -400
ਸੋਨਾ ਅਤੇ ਚਾਂਦੀ ਦੇ ਰੇਟ
  • 04 ਦਸੰਬਰ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 61,400 61,200 +200
ਬਠਿੰਡਾ 1 61,400 61,450 -50
ਜਲੰਧਰ 1 61,600 61,900 -300

ਇਹ ਵੀ ਪੜ੍ਹੋ:MCD ਦੀ ਸੱਤਾ ਦਾ 1.45 ਕਰੋੜ ਵੋਟਰ ਕਰਨਗੇ ਫੈਸਲਾ, ਵੋਟਿੰਗ ਸ਼ੁਰੂ

ABOUT THE AUTHOR

...view details