ਪੰਜਾਬ

punjab

Petrol and diesel rates ਜਾਣੋ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

By

Published : Dec 12, 2022, 6:47 AM IST

Petrol and diesel rates ਅੱਜ ਸੂਬੇ ਦੇ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਗਿਆ ਹੈ, ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ

Petrol and diesel rates in Punjab on December 12
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and diesel rates) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।

ਇਹ ਵੀ ਪੜੋ:Prem Rashifal: ਇਨ੍ਹਾਂ ਰਾਸ਼ੀਆਂ ਨੂੰ ਮਿਲੇਗਾ ਮਿਲੇਗਾ ਸ਼ਾਪਿੰਗ ਦਾ ਮੌਕਾ, ਜਾਣੋ ਆਪਣੀ ਲਵ ਲਾਇਫ ਦਾ ਪੂਰਾ ਹਾਲ

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 29 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 65 ਪੈਸੇ ਹੈ।

ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 48 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 84 ਪੈਸੇ ਹੈ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 89 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 24 ਪੈਸੇ ਹੈ।

ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 18 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 55 ਪੈਸੇ ਹੈ।

ਬਠਿੰਡਾ ’ਚ ਕੀ ਕੁਝ ਬਦਲਾਅ: ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 10 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 47 ਪੈਸੇ ਹੈ।

ਇਹ ਵੀ ਪੜੋ:Weather Report ਠੰਡ ਵਿੱਚ ਲਗਾਤਾਰ ਵਾਧਾ, ਜਾਣੋ ਮੌਸਮ ਦਾ ਹਾਲ

ABOUT THE AUTHOR

...view details