ਪੰਜਾਬ

punjab

ਸਿੱਧੂ ਮੂਸੇ ਵਾਲਾ ਦੇ ਮਾਪਿਆਂ ਨਾਲ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਕੀਤਾ ਦੁੱਖ ਸਾਂਝਾ

By

Published : Aug 5, 2022, 4:30 PM IST

ਸਿੱਧੂ ਮੂਸੇ ਵਾਲਾ ਦੇ ਮਾਪਿਆਂ ਨਾਲ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਕੀਤਾ ਦੁੱਖ ਸਾਂਝਾ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਪਿੰਡ ਮੂਸਾ (Village Musa) ਪਹੁੰਚੇ। ਜਿੱਥੇ ਉਨ੍ਹਾਂ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ (Late Punjabi singer Shubdeep Singh Sidhu Musewala) ਦੇ ਮਾਤਾ ਪਿਤਾ ਨਾਲ ਮੁਲਾਕਾਤ ਕਰਕੇ ਸਿੱਧੂ ਮੂਸੇ ਵਾਲਾ ਦੀ ਮੌਤ (Death of Sidhu Musa Wala) ਤੇ ਦੁੱਖ ਸਾਂਝਾ ਕੀਤਾ।

ਮਾਨਸਾ: ਪੰਜਾਬ ਸਰਕਾਰ ਦੇ ਜੇਲ੍ਹ ਅਤੇ ਸਿੱਖਿਆ ਵਿਭਾਗ (Jails and Education Department of Punjab Govt) ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਪਿੰਡ ਮੂਸਾ (Village Musa) ਪਹੁੰਚੇ। ਜਿੱਥੇ ਉਨ੍ਹਾਂ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ (Late Punjabi singer Shubdeep Singh Sidhu Musewala) ਦੇ ਮਾਤਾ ਪਿਤਾ ਨਾਲ ਮੁਲਾਕਾਤ ਕਰਕੇ ਸਿੱਧੂ ਮੂਸੇ ਵਾਲਾ ਦੀ ਮੌਤ (Death of Sidhu Musa Wala) ਤੇ ਦੁੱਖ ਸਾਂਝਾ ਕੀਤਾ, ਪਰ ਵਾਪਸੀ ਮੌਕੇ ਸਿੱਧੂ ਮੂਸੇ ਵਾਲਾ ਦੇ ਘਰ ਅੱਗੇ ਮੌਜੂਦ ਮੀਡੀਆ ਕਰਮੀਆਂ ਨੇ ਉਨ੍ਹਾਂ ਨਾਲ ਗੱਲ ਕਰਨੀ ਚਾਹੀ ਤਾਂ ਮੰਤਰੀ ਬਿਨ੍ਹਾਂ ਕਿਸੇ ਸਵਾਲ ਦਾ ਜਵਾਬ ਦਿੱਤੀਆ ਗੱਡੀ ਵਿੱਚ ਬੈਠ ਕੇ ਚਲੇ ਗਏ।

ਸਿੱਧੂ ਮੂਸੇ ਵਾਲਾ ਦੇ ਮਾਪਿਆਂ ਨਾਲ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਕੀਤਾ ਦੁੱਖ ਸਾਂਝਾ

ਇਹ ਵੀ ਪੜ੍ਹੋ:ਮਹਿੰਗਾਈ ਖ਼ਿਲਾਫ਼ ਕਾਂਗਰਸ ਦਾ ਪ੍ਰਦਰਸ਼ਨ, ਦਿੱਲੀ ਪੁਲਿਸ ਤੇ ਕਾਂਗਰਸੀ ਨੇਤਾਵਾਂ ਵਿਚਾਲੇ ਧੱਕਾ ਮੁੱਕੀ

ਦਰਅਸਲ 29/5/2022 ਨੂੰ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ (Sidhu Moosewala shot dead) ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਪੁਲਿਸ (Punjab Police) ਵੱਲੋਂ ਵਾਰਦਾਤ ਕਰਨ ਵਾਲੇ ਕਰੀਬ ਸਾਰੇ ਹੀ ਮੁਲਜ਼ਮਾਂ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆ ਵਿੱਚੋਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ:ਏਸ਼ੀਅਨ ਯੋਗਾ ਚੈਂਪੀਅਨਸ਼ਿਪ ’ਚ ਪੰਜਾਬ ਦੀ ਧੀ ਨੇ ਖੱਟਿਆ ਨਾਮਣਾ

ABOUT THE AUTHOR

...view details