ਪੰਜਾਬ

punjab

ਸਸਕਾਰ ਕਰਨ ਮੌਕੇ ਭੱਠੀ 'ਚ ਗੈਸ ਲੀਕ ਹੋਣ ਕਾਰਨ ਹੋਇਆ ਬਲਾਸਟ

By

Published : Sep 19, 2022, 5:16 PM IST

Updated : Sep 19, 2022, 5:38 PM IST

A blast took place at a funeral in Moga
A blast took place at a funeral in Moga ()

ਮੋਗਾ ਦੇ ਪਿੰਡ ਢੁੱਡੀਕੇ ਵਿਖੇ ਮ੍ਰਿਤਕ ਦੇਹ ਦਾ ਸਸਕਾਰ ਕਰਨ ਮੌਕੇ ਭੱਠੀ ਵਿਚ ਗੈਸ ਲੀਕ ਹੋਣ ਕਾਰਨ ਅਚਾਨਕ ਅੱਗ ਲੱਗ ਗਈ ਅਤੇ ਬਲਾਸਟ ਹੋ ਗਿਆ। ਮ੍ਰਿਤਕ ਦੇਹ ਦੇ ਸਸਕਾਰ ਮੌਕੇ ਭੱਠੀ ਵਿਚ ਬਲਾਸਟ ਕਈ ਵਿਅਕਤੀ ਝੁਲਸੇ ਗਏ। Latest news from Moga. A blast took place at a funeral in Moga.

ਮੋਗਾ:ਮੋਗਾ ਦੇ ਪਿੰਡ ਢੁੱਡੀਕੇ ਵਿਖੇ ਮ੍ਰਿਤਕ ਦੇਹ ਦਾ ਸਸਕਾਰ ਕਰਨ ਮੌਕੇ ਭੱਠੀ ਵਿਚ ਗੈਸ ਲੀਕ ਹੋਣ ਕਾਰਨ ਅਚਾਨਕ ਅੱਗ ਲੱਗ ਗਈ ਅਤੇ ਬਲਾਸਟ ਹੋ ਗਿਆ। ਜਿਸ ਨਾਲ 15 ਤੋਂ 20 ਵਿਅਕਤੀ ਬੁਰੀ ਤਰ੍ਹਾਂ ਝੁਲਸ ਗਏ। Latest news from Moga.A blast took place at a funeral in Moga.

ਜਿਨ੍ਹਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਮੋਗਾ ਵਿਖੇ ਭੇਜ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦੱਸਿਆ ਸਿਵਲ ਹਸਪਤਾਲ ਵਿੱਚ ਦਾਖ਼ਿਲ ਜ਼ਖਮੀਆਂ ਨੇ ਦੱਸਿਆ ਕਿ ਪਿੰਡ ਢੁੱਡੀਕੇ ਵਿੱਚ ਸਿਵਿਆਂ ਵਿੱਚ ਸੰਸਕਾਰ ਕਰਨ ਮੌਕੇ ਸਿਲੰਡਰ ਨੂੰ ਅੱਗ ਲੱਗ ਗਈ ਅਤੇ ਬਲਾਸਟ ਹੋਣ ਕਰਨ ਉਹ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਹੈ ਅਤੇ ਕਈ ਜਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲਕਰਵਾਇਆ ਗਿਆ।

ਇਹ ਵੀ ਪੜ੍ਹੋ:ਨਿਹੰਗ ਸਿੰਘ ਉੱਤੇ ਲੱਗੇ ਨਸ਼ਾ ਵੇਚਣ ਦੇ ਇਲਜ਼ਾਮ, ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਵੀਡੀਓ ਵਾਇਰਲ

Last Updated :Sep 19, 2022, 5:38 PM IST

ABOUT THE AUTHOR

...view details