ਪੰਜਾਬ

punjab

ਭਾਰਤ-ਪਾਕਿ ਸਰਹੱਦ 'ਤੇ ਬੀ.ਐੱਸ.ਐੱਫ ਨੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਕਾਬੂ

By

Published : May 15, 2022, 11:23 AM IST

ਪਠਾਨਕੋਟ ’ਚ ਬਮਿਆਲ ਸੈਕਟਰ ਦੇ ਨਾਲ ਲੱਗਦੀ ਭਾਰਤ-ਪਾਕਿ ਸਰਹੱਦ 'ਤੇ ਬੀ.ਐੱਸ.ਐੱਫ ਨੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਕਾਬੂ (BSF arrests Pakistani national on Indo-Pak border) ਕੀਤਾ ਹੈ। ਪਾਕਿਸਤਾਨੀ ਸ਼ਖ਼ਸ ਮਾਨਸਿਕ ਤੌਰ 'ਤੇ ਪਰੇਸ਼ਾਨ ਨਜ਼ਰ ਆ ਰਿਹਾ ਹੈ, ਫਿਲਹਾਲ ਸੁਰੱਖਿਆ ਏਜੰਸੀਆਂ ਪੁੱਛਗਿੱਛ 'ਚ ਜੁਟੀਆਂ ਹਨ।

ਪਾਕਿਸਤਾਨੀ ਨਾਗਰਿਕ ਨੂੰ ਕੀਤਾ ਕਾਬੂ
ਪਾਕਿਸਤਾਨੀ ਨਾਗਰਿਕ ਨੂੰ ਕੀਤਾ ਕਾਬੂ

ਪਠਾਨਕੋਟ:ਭਾਰਤ-ਪਾਕਿ ਸਰਹੱਦ 'ਤੇ ਬਮਿਆਲ ਸੈਕਟਰ ਦੇ ਨਾਲ ਲੱਗਦੀ ਜੈਤਪੁਰ ਚੌਕੀ 'ਤੇ ਬੀ.ਐੱਸ.ਐੱਫ ਨੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਕਾਬੂ (BSF arrests Pakistani national on Indo-Pak border) ਕੀਤਾ ਹੈ। ਸ਼ੱਕੀ ਵਿਅਕਤੀ ਪਾਕਿਸਤਾਨ ਦੀ ਸਰਹੱਦ ਪਾਰ ਕਰਕੇ ਭਾਰਤੀ ਸਰਹੱਦ 'ਚ ਘੁੰਮ ਰਿਹਾ ਸੀ।

ਇਹ ਵੀ ਪੜੋ:ਪਟਿਆਲਾ ਹਿੰਸਾ ਮਾਮਲਾ: ਬਲਜਿੰਦਰ ਸਿੰਘ ਪਰਵਾਨਾ ਦੇ ਹੱਕ 'ਚ ਉਤਰੇ ਖਹਿਰਾ

ਫਿਲਹਾਲ ਤਲਾਸ਼ੀ ਦੌਰਾਨ ਵਿਅਕਤੀ ਤੋਂ ਕੁਝ ਵੀ ਬਰਾਮਦ ਨਹੀਂ ਹੋਇਆ ਹੈ। ਪਾਕਿਸਤਾਨੀ ਸ਼ਖ਼ਸ ਮਾਨਸਿਕ ਤੌਰ 'ਤੇ ਪਰੇਸ਼ਾਨ ਨਜ਼ਰ ਆ ਰਿਹਾ ਹੈ, ਫਿਲਹਾਲ ਸੁਰੱਖਿਆ ਏਜੰਸੀਆਂ ਪੁੱਛਗਿੱਛ 'ਚ ਜੁਟੀਆਂ ਹਨ।

ਇਹ ਵੀ ਪੜੋ:ਅਮਰੀਕਾ ਦੇ ਸੁਪਰਮਾਰਕੀਟ 'ਚ ਗੋਲੀਬਾਰੀ, 10 ਦੀ ਮੌਤ

ABOUT THE AUTHOR

...view details