ਪੰਜਾਬ

punjab

ਖੇਤੀ ਆਰਡੀਨੈਂਸਾਂ ਦਾ ਵਿਰੋਧ 'ਚ ਕਿਸਾਨਾਂ ਨੇ ਸੜਕ ਜਾਮ ਕਰ ਕੀਤਾ ਪ੍ਰਦਰਸ਼ਨ

By

Published : Sep 17, 2020, 12:10 PM IST

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੱਦੇ 'ਤੇ ਖੇਤੀ ਆਰਡੀਨੈਂਸ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਭਿੱਖੀਵਿੰਡ ਦੇ ਮੇਨ ਚੌਕ 'ਚ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

Farmers block roads in protest of agriculture ordinances
ਖੇਤੀ ਆਰਡੀਨੈਂਸਾਂ ਦਾ ਵਿਰੋਧ 'ਚ ਕਿਸਾਨਾਂ ਨੇ ਸੜਕ ਜਾਮ ਕਰ ਕੀਤਾ ਪ੍ਰਦਰਸ਼ਨ

ਤਾਰਨ ਤਾਰਨ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੱਦੇ 'ਤੇ ਖੇਤੀ ਆਰਡੀਨੈਂਸ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਭਿੱਖੀਵਿੰਡ ਦੇ ਮੇਨ ਚੌਕ 'ਚ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਿਸਾਨ ਮਾਰੂ ਨੀਤੀਆਂ ਵਾਲਾ ਖੇਤੀ ਆਰਡੀਨੈਂਸ ਬਿੱਲ ਲਿਆ ਕੇ ਮੰਡੀਕਰਨ ਤੋੜਨ ਅਤੇ ਬਿਜਲੀ ਬੋਰਡ ਸੋਧ ਬਿੱਲ ਲਿਆ ਕੇ ਕਿਸਾਨਾਂ ਦਾ ਗਲਾ ਘੁਟਿਆ ਜਾ ਰਿਹਾ ਹੈ।

ਖੇਤੀ ਆਰਡੀਨੈਂਸਾਂ ਦਾ ਵਿਰੋਧ 'ਚ ਕਿਸਾਨਾਂ ਨੇ ਸੜਕ ਜਾਮ ਕਰ ਕੀਤਾ ਪ੍ਰਦਰਸ਼ਨ

ਇਸ ਧਰਨੇ ਵਿੱਚ ਵਿੱਚ ਸ਼ਾਮਲ ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਛੇਤੀ ਧਿਆਨ ਨਾ ਦਿੱਤਾ ਗਿਆ ਤਾਂ ਅਸੀਂ ਆਪਣਾ ਸੰਘਰਸ਼ ਹੋਰ ਤਿੱਖਾ ਕਰਾਂਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੁਆਮੀਨਾਥਨ ਕਮੇਟੀ ਦੀ ਰਿਪੋਰਟ ਲਾਗੂ ਕਰੇ ਅਤੇ ਕਿਸਾਨਾਂ ਮਜ਼ਦੂਰਾਂ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ।

ABOUT THE AUTHOR

...view details