ਪੰਜਾਬ

punjab

ਅੰਮ੍ਰਿਤਸਰ ਦੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ

By

Published : Feb 11, 2022, 1:59 PM IST

Updated : Feb 3, 2023, 8:11 PM IST

ਅੰਮ੍ਰਿਤਸਰ: ਲੁੱਟਾਂ-ਖੋਹਾ ਕਰਨ ਵਾਲੀ ਗੈਂਗ ਦੇ ਕੁੱਝ ਲੁਟੇਰਿਆਂ ਨੂੰ ਪੁਲਿਸ (police) ਨੇ ਕਾਬੂ ਕੀਤਾ ਹੈ। ਜਿਨ੍ਹਾਂ ਤੋਂ ਪੁਲਿਸ ਨੇ ਚੋਰੀ ਦੇ 6 ਮੋਟਰਸਾਈਕਲ ਅਤੇ 3 ਐਕਟਿਵਾ ਬਰਾਮਦ ਕੀਤੀਆ ਹਨ। ਮੀਡੀਆ ਨਾਲ ਗੱਲਬਾਤ ਦੌਰਾਨ ਜਾਂਚ ਅਫ਼ਸਰ ਨਵਜੋਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਲਜ਼ਮਾਂ ਬਾਰੇ ਗੁਪਤ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ (police) ਨੇ ਨਾਕੇਬੰਦੀ ਦੌਰਾਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ (accused were produced in court) ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਰਿਮਾਂਡ ਦੌਰਾਨ ਹੋਰ ਕਈ ਅਹਿਮ ਖੁਲਾਸੇ ਹੋਣ ਦੀ ਪੁਲਿਸ ਵੱਲੋਂ ਉਮੀਦ ਕੀਤੀ ਜਾ ਰਹੀ ਹੈ।
Last Updated :Feb 3, 2023, 8:11 PM IST

ABOUT THE AUTHOR

...view details